ਅੰਮ੍ਰਿਤਸਰ ’ਚ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਬੇਨਕਾਬ, ਚਾਰ ਗ੍ਰਿਫ਼ਤਾਰ
ਅੰਮ੍ਰਿਤਸਰ, 27 ਜਨਵਰੀ : ਪੰਜਾਬ ਸਰਕਾਰ ਵਲੋ ਨਸਿ਼ਆਂ ਦੇ ਵੱਡੇ ਰੈਕਟਾਂ ਨੂੰ ਤੋੜਨ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਪੰਜਾਬ ਪੁਲਸ ਨੇ 1.5 ਕਿਲੋਗ੍ਰਾਮ ਹੈਰੋਇਨ ਤੇ 1.98 ਲਖ ਡਰਗ ਮਨੀ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ […]
ਅੰਮ੍ਰਿਤਸਰ ’ਚ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਬੇਨਕਾਬ, ਚਾਰ ਗ੍ਰਿਫ਼ਤਾਰ Read More »









