ਕੌਮੀ ਦਿਹਾੜੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦੇ ਹਨ- ਜਸਵੰਤ ਸਿੰਘ ਜ਼ਫ਼ਰ
ਪਟਿਆਲਾ 27 ਜਨਵਰੀ : ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਅੱਜ ਗਣਤੰਤਰ ਦਿਵਸ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ ਅਤੇ […]
ਕੌਮੀ ਦਿਹਾੜੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦੇ ਹਨ- ਜਸਵੰਤ ਸਿੰਘ ਜ਼ਫ਼ਰ Read More »








