ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ – ਬਰਸਟ
ਪਟਿਆਲਾ, 24 ਜਨਵਰੀ – ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ […]
ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ – ਬਰਸਟ Read More »








