ਸੋਸ਼ਲ ਮੀਡਿਆ

sukhi

ਸਰੂਪਾਂ ਦੇ ਮਾਮਲੇ ’ਚ ਵਿਧਾਇਕ ਡਾ. ਸੁੱਖੀ ਨੇ ਛੱਡੀ ਚੇਅਰਮੈਨੀ ਤੇ ਕੈਬਨਿਟ ਰੈਂਕ

ਦਿੱਲੀ, 19 ਜਨਵਰੀ : ਸਰੂਪਾਂ ਦੇ ਮਾਮਲੇ ਵਿਚ ਸਿਆਸੀ ਤਣਾਅ ਅੱਜ ਉਸ ਸਮੇ ਵਧ ਗਿਆ ਜਦੋ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਪਦ ਤੋਂ ਅਸਤੀਫ਼ਾ ਦੇ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਮਿਲਿਆ ਕੈਬਨਿਟ ਰੈਂਕ ਵੀ ਤਿਆਗ ਦਿੱਤਾ। […]

ਸਰੂਪਾਂ ਦੇ ਮਾਮਲੇ ’ਚ ਵਿਧਾਇਕ ਡਾ. ਸੁੱਖੀ ਨੇ ਛੱਡੀ ਚੇਅਰਮੈਨੀ ਤੇ ਕੈਬਨਿਟ ਰੈਂਕ Read More »

crime

ਰੁਦਰਪੁਰ ਵਿੱਚ ਕਾਂਗਰਸੀ ਕੌਂਸਲਰ ’ਤੇ ਜਾਨਲੇਵਾ ਹਮਲਾ, ਗੰਭੀਰ ਜਖਮੀ

ਦਿੱਲੀ, 19 ਜਨਵਰੀ : ਉਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਰੁਦਰਪੁਰ ਸ਼ਹਿਰ ਵਿੱਚ ਐਤਵਾਰ ਸ਼ਾਮ ਕਾਂਗਰਸ ਦੇ ਵਿਧਾਇਕ ਤਿਲਕ ਰਾਜ ਬੇਹਾਰ ਦੇ ਪੁੱਤਰ ਅਤੇ ਨਗਰ ਨਿਗਮ ਕੌਂਸਲਰ ਸੌਰਭ ਰਾਜ ਬੇਹਾਰ ’ਤੇ ਤਿੰਨ ਨਕਾਬਪੋਸ਼ ਹਮਲਾਵਰਾਂ ਵੱਲੋਂ ਭਿਆਨਕ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ। ਇਸ ਮਾਮਲੇ ਨੂੰ ਲੈ ਕੇ ਘਟਨਾ ਦੀ ਸੂਚਨਾ

ਰੁਦਰਪੁਰ ਵਿੱਚ ਕਾਂਗਰਸੀ ਕੌਂਸਲਰ ’ਤੇ ਜਾਨਲੇਵਾ ਹਮਲਾ, ਗੰਭੀਰ ਜਖਮੀ Read More »

modi

ਘੁਸਪੈਠੀਆਂ ਦੇ ਮਸਲੇ ’ਤੇ ਮੋਦੀ ਦਾ ਵੱਡਾ ਹਮਲਾ, ਟੀਐੱਮਸੀ ਤੇ ਕਾਂਗਰਸ ’ਤੇ ਵੋਟ ਬੈਂਕ ਦੀ ਰਾਜਨੀਤੀ ਦਾ ਦੋਸ਼

ਦਿੱਲੀ, 19 ਜਨਵਰੀ : ਸਿੰਗੂਰ ਵਿਚ ਹੋਈ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਸਿੰਗੂਰ ਅਤੇ ਅਸਾਮ ਦੇ ਕਲੀਆਬੋਰ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਵਾਂ ਪਾਰਟੀਆਂ ’ਤੇ ਦੋਸ਼ ਲਗਾਇਆ ਕਿ ਵੋਟਾਂ ਦੀ ਖਾਤਰ ਘੁਸਪੈਠੀਆਂ ਨੂੰ ਸਹਾਰਾ ਦਿੱਤਾ ਜਾ ਰਿਹਾ ਹੈ, ਜੋ

ਘੁਸਪੈਠੀਆਂ ਦੇ ਮਸਲੇ ’ਤੇ ਮੋਦੀ ਦਾ ਵੱਡਾ ਹਮਲਾ, ਟੀਐੱਮਸੀ ਤੇ ਕਾਂਗਰਸ ’ਤੇ ਵੋਟ ਬੈਂਕ ਦੀ ਰਾਜਨੀਤੀ ਦਾ ਦੋਸ਼ Read More »

barsat

ਲੋਕ ਮਿਲਣੀ ਪ੍ਰੋਗਰਾਮ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ – ਹਰਚੰਦ ਸਿੰਘ ਬਰਸਟ

ਪਟਿਆਲਾ, 17 ਜਨਵਰੀ  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਹਲਕਾ ਸਮਾਣਾ ਦੇ ਵੱਖ–ਵੱਖ ਪਿੰਡਾਂ ਦੇ ਪਹੁੰਚੇ ਸਰਪੰਚਾਂ ਅਤੇ ਹੋਰ ਖੇਤਰਾਂ ਦੇ ਲੋਕਾਂ ਨਾਲ ਗੱਲਬਾਤ

ਲੋਕ ਮਿਲਣੀ ਪ੍ਰੋਗਰਾਮ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ – ਹਰਚੰਦ ਸਿੰਘ ਬਰਸਟ Read More »

jasada

ਨਿਊਜ਼ੀਲੈਂਡ ’ਚ ਹੋਏ ਸੜਕ ਹਾਦਸੇ ਵਿਚ ਪੰਜਾਬ ਦੇ ਨੌਜਵਾਨ ਦੀ ਗਈ ਜਾਨ

ਚੰਡੀਗੜ, 17 ਜਨਵਰੀ : ਬੀਤੇ ਦਿਨੀ ਨਿਊਜੀਲੈਡ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸੰਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ

ਨਿਊਜ਼ੀਲੈਂਡ ’ਚ ਹੋਏ ਸੜਕ ਹਾਦਸੇ ਵਿਚ ਪੰਜਾਬ ਦੇ ਨੌਜਵਾਨ ਦੀ ਗਈ ਜਾਨ Read More »

crime

IGI ਏਅਰਪੋਰਟ ’ਤੇ ਵੱਡੀ ਨਸ਼ਾ ਤਸਕਰੀ ਨਾਕਾਮ, ਵੱਡੀ ਮਾਤਰਾ ਵਿਚ ਗਾਂਜਾ ਬਰਾਮਦ

ਨਵੀਂ ਦਿੱਲੀ, 17 ਜਨਵਰੀ : ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਵੱਡੀ ਮਾਤਰਾ ਵਿਚ ਨਸ਼ਾ ਤਸੱਕਰੀ ਨੂੰ ਨਾਕਾਮ ਕਰਦਿਆਂ ਵੱਡੀ ਮਾਤਰਾਵਿਚ ਗਾਂਜਾ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸਦੀ ਭਾਰਤੀ ਕੀਮਤ 8 ਕਰੋੜ ਦੇ ਕਰੀਬ ਦਸੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਵਿਭਾਗ ਨੇ ਦੋ ਭਾਰਤੀ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

IGI ਏਅਰਪੋਰਟ ’ਤੇ ਵੱਡੀ ਨਸ਼ਾ ਤਸਕਰੀ ਨਾਕਾਮ, ਵੱਡੀ ਮਾਤਰਾ ਵਿਚ ਗਾਂਜਾ ਬਰਾਮਦ Read More »

maan

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਜਾਂਚ ਏਜੰਸੀਆਂ ਤੇ ਕੀਤੇ ਸਵਾਲ ਖੜੇ

ਨਵੀਂ ਦਿੱਲੀ, 18 ਜਨਵਰੀ : ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵੱਲੋਂ ਆਤਿਸ਼ੀ ਨਾਲ ਜੁੜੀ ਵੀਡੀਓ ਨੂੰ ਲੈ ਕੇ ਕੀਤੀ ਗਈ ਪ੍ਰੈੱਸ ਕਾਨਫਰੰਸ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੜੀ ਪ੍ਰਤੀਕਿਰਿਆ ਦਿੰਦਿਆਂ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਅਤੇ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕੀਤੇ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਜਾਂਚ ਏਜੰਸੀਆਂ ਤੇ ਕੀਤੇ ਸਵਾਲ ਖੜੇ Read More »

accident

ਸੰਗਰੂਰ ਨੇੜੇ ਭਿਆਨਕ ਸੜਕ ਹਾਦਸੇ ’ਚ ਮਹਿਲਾ ਪੁਲਿਸ ਮੁਲਾਜਮ ਤੇ ਮਾਂ ਦੀ ਜਾਨ ਗਈ

ਸੰਗਰੂਰ, 16 ਜਨਵਰੀ : ਸੰਗਰੂਰ ਦੇ ਨੇੜੇ ਇਲਾਕੇ ਅੰਦਰ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਮਹਿਲਾ ਪੁਲਸ ਮੁਲਾਜ਼ਮ ਤੇ ਉਸਦੀ ਮਾਂ ਦੀ ਜਾਨ ਚਲੀ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸਵੇਰੇ ਤਕਰੀਬਨ 3 ਤੋਂ 4 ਵਜੇ ਦੇ ਦਰਮਿਆਨ ਨਹਿਰ ਦੇ ਕਿਨਾਰੇ ਬਣੀ ਪਟੜੀ ’ਤੇ ਚੱਲ ਰਹੀ ਇਕ ਕਾਰ ਅਚਾਨਕ

ਸੰਗਰੂਰ ਨੇੜੇ ਭਿਆਨਕ ਸੜਕ ਹਾਦਸੇ ’ਚ ਮਹਿਲਾ ਪੁਲਿਸ ਮੁਲਾਜਮ ਤੇ ਮਾਂ ਦੀ ਜਾਨ ਗਈ Read More »

crime

ਅਣਪਛਾਤੇ ਹਮਲਾਵਰਾਂ ਨੇ ਚੰਡੀਗੜ ਵਿਖੇ ਬਿਲਡਰ ਦੇ ਘਰ ਕੀਤੀ ਫਾਇਰਿੰਗ

ਚੰਡੀਗੜ੍ਹ, 16 ਜਨਵਰੀ : ਚੰਡੀਗੜ੍ਹ ਦੇ ਸੈਕਟਰ-21 ਵਿੱਚ ਬੀਤੀ ਦੇਰ ਰਾਤ ਇਕ ਬਿਲਡਰ ਦੇ ਘਰ ਵਿਚ ਅਣਪਛਾਤੇ ਵਿਅਕਤੀਆਂ ਵਲੋ ਤਾਬੜਤੋੜ ਫਾਇਰਿੰਗ ਕੀਤੀ ਗਈ ਹੈ, ਜਿਸ ਕਾਰਨ ਪੂਰੇ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਹਮਲਾਵਰਾਂ ਵੱਲੋਂ ਮੌਕੇ ’ਤੇ ਇੱਕ ਨੋਟ ਵੀ ਸੁੱਟਿਆ ਗਿਆ, ਜਿਸ ਵਿੱਚ ਮੁਹੱਬਤ ਸਿੰਘ ਅਤੇ ਪਵਨ ਸ਼ੌਕੀਨ

ਅਣਪਛਾਤੇ ਹਮਲਾਵਰਾਂ ਨੇ ਚੰਡੀਗੜ ਵਿਖੇ ਬਿਲਡਰ ਦੇ ਘਰ ਕੀਤੀ ਫਾਇਰਿੰਗ Read More »

praak

ਪੰਜਾਬੀ-ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਚੰਡੀਗੜ, 16 ਜਨਵਰੀ : ਪੰਜਾਬੀ ਅਤੇ ਬਾਲੀਵੁੱਡ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਬੀ. ਪ੍ਰਾਕ ਨੂੰ ਅੱਜ ਗੈਗਸਟਰਾਂ ਵਲੋ ਜਾਨੋ ਮਾਰਨ ਦੀ ਧਮਕੀ ਦਿਤੀ ਗਈ ਹੈ ਅਤੇ ਉਸ ਕੋਲੋ ਫਿਰੌਤੀ ਦੇ ਤੋਰ ਤੇ ਕਰੋੜਾਂ ਰੁਪਏ ਦੀ ਮੰਗ ਵੀ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਦਾਅਵਾ ਕੀਤਾ ਗਿਆ ਹੈ ਕਿ ਕਾਲ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ

ਪੰਜਾਬੀ-ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ Read More »

Scroll to Top