ਮੇਅਰ ਕੁੰਦਨ ਗੋਗੀਆ ਦਾ ਵੱਡਾ ਉਪਰਾਲਾ, ਬੇਸਹਾਰਾ ਗਊਂ ਵੰਸ਼ ਨੂੰ ਗਊਸ਼ਾਲਾ ਪਹੁੰਚਾ ਕੇ ਲੋਕਾਂ ਨੂੰ ਦਿੱਤੀ ਰਾਹਤ
ਪਟਿਆਲਾ, 23 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਉਹ ਜਨਤਾ ਦੀ ਸੇਵਾ ਲਈ 24 ਘੰਟੇ ਵਚਨਬੱਧ ਹਨ। ਸ਼ਹਿਰ ਦੀਆਂ ਸੜਕਾਂ ‘ਤੇ ਘੁੰਮ ਰਹੇ ਬੇਸਹਾਰਾ ਗਊਂ ਵੰਸ਼ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੇਅਰ ਨੇ ਅੱਜ […]









