ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਕਰਵਾਇਆ ਵੈਬੀਨਾਰ
ਪਟਿਆਲਾ, 12 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵੱਲੋਂ ‘ਓ.ਆਰ.ਸੀ.ਆਈ.ਡੀ.ਦੀ ਵਰਤੋਂ ਅਤੇ ਖੋਜ ਦਿੱਖ ਨੂੰ ਵਧਾਉਣ’ ਸਬੰਧੀ ਵਿਸ਼ੇ ਉੱਤੇ ਵੈਬੀਨਾਰ ਕਰਵਾਇਆ ਗਿਆ ਜਿਸ ਵਿੱਚ 50 ਤੋਂ ਵੱਧ ਲਾਇਬ੍ਰੇਰੀ ਪੇਸ਼ੇਵਰਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਵੈਬੀਨਾਰ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਸਹਿਯੋਗ […]
ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਕਰਵਾਇਆ ਵੈਬੀਨਾਰ Read More »








