ਜੰਜ ਘਰ ਵਿਚ ਅਚਾਨਕ ਹੋਈ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ
ਅੰਮ੍ਰਿਤਸਰ : ਜੰਜ ਘਰ ਵਿਚ ਕੁੱਝ ਨੌਜਵਾਨਾਂ ਦੀ ਆਪਸੀ ਤਕਰਾਰ ਹੋਣ ਤੋ ਬਾਅਦ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋ ਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਪਿੰਡ ਬਲਕਲਾਂ ਵਿੱਚ ਸਥਿਤ ਜੰਜ ਘਰ ਅੰਦਰ ਵਾਪਰਿਆ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (ਕਰੀਬ 22 ਸਾਲ) ਵਜੋਂ ਹੋਈ ਹੈ। […]
ਜੰਜ ਘਰ ਵਿਚ ਅਚਾਨਕ ਹੋਈ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ Read More »









