ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ ‘ਮਲਹਾਰ ਉਤਸਵ’ ਦੀ ਸਮਾਪਤੀ
ਪਟਿਆਲਾ: 12 ਮਾਰਚ : ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿੱਖੇ ਅੱਜ ਸਮਾਜਿਕ ਵਿਗਿਆਨ ਵਿਭਾਗ ਵੱਲੋਂ ਸਿਰਜਣਾਤਮਕਤਾ ਅਤੇ ਕਲਾਤਮਿਕਤਾ ਦੇ ਧਾਗੇ ਨਾਲ ਬੁਣੇ ਸੁੰਦਰ ਪ੍ਰੋਗਰਾਮ ‘ਮਲਹਾਰ’ ਦੀ ਸਮਾਪਤੀ ਹੋ ਗਈ। ਇਹ ਤਿੰਨ-ਰੋਜ਼ਾ ਜਸ਼ਨ ਬਸੰਤ ਦੇ ਮਨਮੋਹਕ ਮੌਸਮ ਨੂੰ ਸਮਰਪਿਤ ਸੀ।ਇਸ ਵਿੱਚ ਵੱਖ-ਵੱਖ ਅਕਾਦਮਿਕ ਗਤਿਵਧੀਆਂ, ਕਲਾਤਮਿਕ ਮੁਕਾਬਲਿਆਂ ਅਤੇ ਵਿਸ਼ੇਸ਼ ਭਾਸ਼ਣਾਂ ਦੇ ਆਯੋਜਨ ਰਾਹੀ ਵਿਦਿਆਰਥੀਆਂ ਨੂੰ ਰਚਨਾਤਮਿਕ ਸਿਰਜਣਾ ਅਤੇ ਕਲਾਤਮਿਕ […]









