ਸੋਸ਼ਲ ਮੀਡਿਆ

gill

ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਸੁਸਾਇਟੀ ਵੱਲੋਂ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ

ਪਟਿਆਲਾ, 15 ਦਸੰਬਰ : ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ‘ਤੀਜੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2025’ ਕਰਵਾਈ ਗਈ। ਇਸ ਦੌਰਾਨ ਇੱਥੇ ਜੂਡੋ ਟ੍ਰੇਨਿੰਗ ਸੈਂਟਰ ਵਿਖੇ 300 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ ਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡੀ.ਆਈ.ਜੀ (ਸਾ) ਡਾ. ਨਰਿੰਦਰ ਭਾਰਗਵ ਨੇ ਸ਼ਿਰਕਤ ਕੀਤੀ। […]

ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਸੁਸਾਇਟੀ ਵੱਲੋਂ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ Read More »

meeting

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025

ਪਟਿਆਲਾ, 15 ਦਸੰਬਰ : ਪਟਿਆਲਾ ਜ਼ਿਲ੍ਹੇ ‘ਚ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ 14 ਦਸੰਬਰ ਨੂੰ ਹੋਈਆਂ ਆਮ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਤੇ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇਨ੍ਹਾਂ ਵੋਟਾਂ ਦੀ 17 ਦਸੰਬਰ ਨੂੰ ਹੋਣ ਵਾਲੀ ਗਿਣਤੀ ਲਈ ਤਾਇਨਾਤ ਮਾਈਕਰੋ ਆਬਜ਼ਰਵਰਾਂ ਨਾਲ ਬੈਠਕ ਕਰਕੇ ਅਹਿਮ ਦਿਸ਼ਾ ਨਿਰਦੇਸ਼

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025 Read More »

barsat

ਸਰਗਰਮ ਸਿਆਸਤ ਤੋਂ ਕਿਨਾਰਾ ਕਰ ਪੰਜਾਬੀਆਂ ਦੇ ਭਲੇ ਲਈ ਗੱਲ ਕਰਨ ਕੈਪਟਨ : ਬਰਸਟ

ਪਟਿਆਲਾ, 15 ਦਸੰਬਰ 2025 : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਸ.ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੂਨ 1984 ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਬਲੂ ਸਟਾਰ ਅਪਰੇਸ਼ਨ ਤੋਂ ਬਾਅਦ ਅਸਤੀਫਾ ਦੇ ਕੇ ਜੋ ਪੰਜਾਬੀਆਂ ਦਾ ਵਿਸ਼ਵਾਸ ਜਿੱਤਿਆ ਸੀ, ਹੁਣ ਦੋ

ਸਰਗਰਮ ਸਿਆਸਤ ਤੋਂ ਕਿਨਾਰਾ ਕਰ ਪੰਜਾਬੀਆਂ ਦੇ ਭਲੇ ਲਈ ਗੱਲ ਕਰਨ ਕੈਪਟਨ : ਬਰਸਟ Read More »

james

ਜੈਮਸ ਪਬਲਿਕ ਸਕੂਲ ਦੇ ਕਾਰਨੀਵਲ ਵਿੱਚ 6,000 ਦਰਸ਼ਕਾਂ ਦੀ ਭਾਰੀ ਆਮਦ

ਪਟਿਆਲਾ, 15 ਦਸੰਬਰ  — ਜੈਮਸ ਪਬਲਿਕ ਸਕੂਲ ਵੱਲੋਂ ਆਯੋਜਿਤ ਇੱਕ ਦਿਨੀਂ ਕਾਰਨੀਵਲ ਨੇ ਸ਼ਹਿਰ ਵਿੱਚ ਨਵਾਂ ਰਿਕਾਰਡ ਕਾਇਮ ਕਰ ਦਿੱਤਾ, ਜਿੱਥੇ ਲਗਭਗ 6,000 ਦਰਸ਼ਕਾਂ ਦੀ ਭਾਰੀ ਭੀੜ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਕਾਰਨੀਵਲ ਨੇ ਨਾ ਸਿਰਫ਼ ਬੱਚਿਆਂ, ਬਲਕਿ ਮਾਪਿਆਂ ਅਤੇ ਸ਼ਹਿਰ ਵਾਸੀਆਂ ਵਿੱਚ ਵੀ ਖ਼ਾਸ ਉਤਸ਼ਾਹ ਪੈਦਾ ਕੀਤਾ। ਸਕੂਲ ਦੇ ਵਿਹੜੇ ਲੱਗੇ ਇਸ ਕਾਰਨੀਵਲ

ਜੈਮਸ ਪਬਲਿਕ ਸਕੂਲ ਦੇ ਕਾਰਨੀਵਲ ਵਿੱਚ 6,000 ਦਰਸ਼ਕਾਂ ਦੀ ਭਾਰੀ ਆਮਦ Read More »

ਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ

ਪਟਿਆਲਾ 15 ਦਸੰਬਰ – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਾਰਪੋਰੇਸ਼ਨ ਪਟਿਆਲਾ ਵਿਖੇ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਐਸ.ਈ. ਸਾਹਿਬਾਨ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ, ਸਫਾਈ ਪ੍ਰਬੰਧ, ਗਰੀਨ ਸਿਟੀ ਪ੍ਰੋਜੈਕਟ ਅਤੇ ਟ੍ਰੈਫਿਕ ਪ੍ਰਬੰਧਨ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ

ਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ Read More »

messi

ਮੈਸੀ ਦੇ ਸਮਾਗਮ ਦੌਰਾਨ ਹਫੜਾ-ਦਫੜੀ ਮਾਮਲਾ : ਰਾਜਪਾਲ ਵੱਲੋਂ ਸਟੇਡੀਅਮ ਦਾ ਦੌਰਾ

ਕੋਲਕਾਤਾ, 15 ਦਸੰਬਰ : ਅਰਜਨਟੀਨਾ ਦੇ ਵਿਸ਼ਵ ਪ੍ਰਸਿੱਧ ਫੁਟਬਾਲਰ ਲਿਓਨਲ ਮੈਸੀ ਦੀ ਆਮਦ ਮੌਕੇ ਸਾਲਟ ਲੇਕ ਸਟੇਡੀਅਮ ਵਿੱਚ ਮਚੀ ਭਗਦੜ ਦੇ ਇੱਕ ਦਿਨ ਬਾਅਦ ਪੱਛਮੀ ਬੰਗਾਲ ਦੇ ਰਾਜਪਾਲ ਸੀ. ਪੀ. ਆਨੰਦ ਬੋਸ ਨੇ ਜਾਂਚ ਕਮੇਟੀ ਦੇ ਮੈਂਬਰਾਂ ਨਾਲ ਮਿਲ ਕੇ ਸਟੇਡੀਅਮ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀ ਰਾਜਪਾਲ ਨੂੰ ਸਾਲਟ

ਮੈਸੀ ਦੇ ਸਮਾਗਮ ਦੌਰਾਨ ਹਫੜਾ-ਦਫੜੀ ਮਾਮਲਾ : ਰਾਜਪਾਲ ਵੱਲੋਂ ਸਟੇਡੀਅਮ ਦਾ ਦੌਰਾ Read More »

kill

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ

ਚੰਡੀਗੜ, 15 ਦਸੰਬਰ : ਕੈਨੇਡਾ ਸ਼ਹਿਰ ਅੰਦਰ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪੂਰੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਦੋਵੇ ਨੌਜਵਾਨ ਮਾਨਸਾ ਜਿਲੇ ਨਾਲ ਸਬੰਧਿਤ ਸਨ। ਮ੍ਰਿਤਕਾਂ ਦੀ ਪਛਾਣ 27 ਸਾਲਾ ਗੁਰਦੀਪ ਸਿੰਘ ਵਾਸੀ ਪਿੰਡ ਬਰ੍ਹੇ ਅਤੇ 18 ਸਾਲਾ ਰਣਵੀਰ

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ Read More »

winter

ਧੁੰਦ ਨੇ ਵਾਹਨਾਂ ਦੀ ਗਤੀ ਕੀਤੀ ਧੀਮੀ, ਵਿਜੀਬਿਲਟੀ ਹੋਈ ਜੀਰੋ

ਚੰਡੀਗੜ, 14 ਦਸੰਬਰ : ਦਸੰਬਰ ਮਹੀਨਾ ਸ਼ੁਰੂ ਹੋਣ ਨਾਲ ਹੀ ਉੱਤਰੀ ਭਾਰਤ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਦੇਰ ਸ਼ਾਮ ਪੈ ਰਹੀ ਘਣੀ ਧੁੰਦ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਦੀ ਚਾਦਰ ਕਾਰਨ ਵਿਜੀਬਿਲਟੀ ਘੱਟ ਹੋਣ ਨਾਲ ਸੜਕਾਂ

ਧੁੰਦ ਨੇ ਵਾਹਨਾਂ ਦੀ ਗਤੀ ਕੀਤੀ ਧੀਮੀ, ਵਿਜੀਬਿਲਟੀ ਹੋਈ ਜੀਰੋ Read More »

kirpal

ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇੱਕਜੁੱਟਤਾ ਦਿਖਾਉਣ ਦੀ ਲੋੜ : ਪ੍ਰੋ. ਬਡੂੰਗਰ 

ਪਟਿਆਲਾ , 14 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸਕੱਤਰ ਸ਼੍ਰੋਮਣੀ ਅਕਾਲੀ ਦਲ  ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ 15 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਸਮੂਹ ਅਕਾਲੀ ਦਲ ਦੇ ਆਗੂਆਂ ਵਰਕਰਾਂ ਅਤੇ ਸਮੂੰਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ 15 ਦਸੰਬਰ 1920 ਨੂੰ ਸ. ਸੁਰਮੁੱਖ ਸਿੰਘ ਝਬਾਲ

ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇੱਕਜੁੱਟਤਾ ਦਿਖਾਉਣ ਦੀ ਲੋੜ : ਪ੍ਰੋ. ਬਡੂੰਗਰ  Read More »

club

ਕਲੱਬ ਦੇ ਬੀ.ਸੀ ਗਰੁੱਪ ਵੱਲੋਂ ਡਾ. ਤੁੱਲੀ ਅਤੇ ਸੰਧੂ ਗਰੁੱਪ ਨੂੰ ਕੀਤਾ ਵੱਡੇ ਸਮਰਥਨ ਦਾ ਐਲਾਨ 

ਪਟਿਆਲਾ, 15 ਦਸੰਬਰ : ਜਿਮਖਾਨਾ ਚੋਣਾਂ ਵਿੱਚ ਅੱਜ ਬੀ.ਸੀ ਗਰੁੱਪ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਧਾਨਗੀ ਦੀ ਚੋਣ ਲੜ ਰਹੇ ਡਾ. ਹਰਸਿਮਰਨ ਸਿੰਘ ਤੁੱਲੀ ਅਤੇ ਸਕੱਤਰ ਦੀ ਚੋਣ ਲੜ ਰਹੇ ਹਰਪ੍ਰੀਤ ਸਿੰਘ ਸੰਧੂ ਗਰੁੱਪ ਦੇ ਸਾਰੇ ਹੀ ਉਮੀਦਵਾਰਾਂ ਨੂੰ ਵੱਡੇ ਸਮਰਥਨ ਦਾ ਐਲਾਨ ਕਰ ਦਿੱਤਾ। ਅੱਜ ਸਵੇਰ ਦੀ ਮੀਟਿੰਗ ਅਤੇ ਨਾਸ਼ਤੇ ਡਾ. ਮਨਮੋਹਨ ਸਿੰਘ, ਦੀਪਕ ਕੰਪਾਨੀ,

ਕਲੱਬ ਦੇ ਬੀ.ਸੀ ਗਰੁੱਪ ਵੱਲੋਂ ਡਾ. ਤੁੱਲੀ ਅਤੇ ਸੰਧੂ ਗਰੁੱਪ ਨੂੰ ਕੀਤਾ ਵੱਡੇ ਸਮਰਥਨ ਦਾ ਐਲਾਨ  Read More »

Scroll to Top