ਸੋਸ਼ਲ ਮੀਡਿਆ

program

ਸ਼ਾਸਤਰੀ ਸੰਗੀਤ ਰਾਗ ਸੰਗੀਤ ਦੀ ਆਤਮਾ ਹੁੰਦੇ ਹਨ : ਡਾਕਟਰ ਸਵਰਾਜ ਸਿੰਘ

ਪਟਿਆਲਾ, 13 ਦਸੰਬਰ :  ਉਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਕਾਲੀਦਾਸ ਆਡੀਟੋਰੀਅਮ  ਵਿਖੇ ਪਟਿਆਲਾ ਸੰਗੀਤ ਉਤਸਵ ਦੇ ਦੌਰਾਨ ਗਾਇਨ ਵਾਦਨ ਅਤੇ ਸੰਗੀਤ ਦਾ ਅਜਿਹਾ ਸੰਗਮ ਚੱਲ ਰਿਹਾ ਹੈ ਕਿ ਜਿੱਥੇ ਉੱਚ ਕੋਟੀ ਦੇ ਵਿਦਵਾਨ ਵੀ ਸਾਰੇ ਪ੍ਰੋਗਰਾਮਾਂ ਵਿੱਚ ਆਪਣੇ ਵਿਚਾਰਾਂ ਨਾਲ ਜਿੱਥੇ ਦਰਸ਼ਕਾਂ, ਸਰੋਤਿਆਂ ਅਤੇ ਕਲਾਕਾਰਾਂ ਨਾਲ ਮੁਖਾਤਬ ਹੁੰਦੇ ਜਾ ਰਹੇ ਹਨ ।ਉਥੇ ਪ੍ਰਬੰਧਕ ਕਮੇਟੀ […]

ਸ਼ਾਸਤਰੀ ਸੰਗੀਤ ਰਾਗ ਸੰਗੀਤ ਦੀ ਆਤਮਾ ਹੁੰਦੇ ਹਨ : ਡਾਕਟਰ ਸਵਰਾਜ ਸਿੰਘ Read More »

club

ਫਰੈਂਡਸ਼ਿਪ ਅਤੇ ਡਮੋਕਰੇਟਿਵ ਗਰੁੱਪ ਦੇ ਉਮੀਦਵਾਰਾਂ ਨੂੰ ਸਮਰਥਨ ਦਾ ਕੀਤਾ ਐਲਾਨ 

ਪਟਿਆਲਾ, 13 ਦਸੰਬਰ : ਆਗਾਮੀ ਜਿਮਖਾਨਾ ਕਲੱਬ ਚੋਣਾਂ ਦੇ ਸੰਬੰਧ ਵਿੱਚ ਅੱਜ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਵਲੋਂ ਡਾ. ਹਰਸਿਮਰਨ ਸਿੰਘ ਤੁਲੀ, ਹਰਪ੍ਰੀਤ ਸਿੰਘ ਸੰਧੂ ਗਰੁੱਪ ਦੇ ਮੈਂਬਰਾਂ ਨੇ ਪੁੱਡਾ ਇਨਕਲੇਵ ਵਿਖੇ ਪਹੁੰਚ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਮੌਕੇ 60 ਤੋਂ ਵੱਧ ਇਕੱਠੇ ਹੋਏ ਪੁੱਡਾ ਇਨਕਲੇਵ ਵਾਸੀਆਂ ਨੇ ਸਮਰਥਨ ਦਾ ਐਲਾਨ ਕਰਦੇ ਹੋਏ

ਫਰੈਂਡਸ਼ਿਪ ਅਤੇ ਡਮੋਕਰੇਟਿਵ ਗਰੁੱਪ ਦੇ ਉਮੀਦਵਾਰਾਂ ਨੂੰ ਸਮਰਥਨ ਦਾ ਕੀਤਾ ਐਲਾਨ  Read More »

vinay

ਚੋਣ ਆਬਜ਼ਰਵਰ ਵਿਨੈ ਬੁਬਲਾਨੀ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ

ਪਟਿਆਲਾ, 13 ਦਸੰਬਰ : ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕਰਕੇ ਜਾਇਜ਼ਾ ਲਿਆ। ਕਈ ਪਿੰਡਾਂ ਦਾ ਦੌਰਾ ਕਰਦਿਆਂ ਵਿਨੈ ਬੁਬਲਾਨੀ ਨੇ

ਚੋਣ ਆਬਜ਼ਰਵਰ ਵਿਨੈ ਬੁਬਲਾਨੀ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ Read More »

court

ਕੌਮੀ ਲੋਕ ਅਦਾਲਤ ‘ ਚ 47 ਬੈਂਚਾਂ ਦਾ ਗਠਨ

ਪਟਿਆਲਾ, 13 ਦਸੰਬਰ –  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ਼੍ਰੀ ਅਵਤਾਰ ਸਿੰਘ ਦੀ ਯੋਗ ਅਗਵਾਈ ਅਤੇ ਅਮਨਦੀਪ ਕੰਬੋਜ ਚੀਫ ਜੂਡੀਸੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਮਿਤੀ 13.12.2025 ਨੂੰ ਜ਼ਿਲ੍ਹਾ ਪਟਿਆਲਾ

ਕੌਮੀ ਲੋਕ ਅਦਾਲਤ ‘ ਚ 47 ਬੈਂਚਾਂ ਦਾ ਗਠਨ Read More »

dc

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ-ਡਾ. ਪ੍ਰੀਤੀ ਯਾਦਵ

ਪਟਿਆਲਾ, 13 ਦਸੰਬਰ : ਪਟਿਆਲਾ ਜ਼ਿਲ੍ਹੇ ਦੀਆਂ 10 ਪੰਚਾਇਤ ਸੰਮਤੀਆਂ ਦੇ 184 ਜ਼ੋਨਾਂ ਅਤੇ ਜ਼ਿਲ੍ਹਾ ਪਰਿਸ਼ਦ ਦੇ 23 ਜ਼ੋਨਾਂ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਵੋਟਾਂ ਪੁਆਉਣ ਲਈ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਥਾਵਾਂ ਤੋਂ ਵੋਟ ਬਕਸਿਆਂ ਸਮੇਤ ਚੋਣ ਸਮੱਗਰੀ ਦੇ ਕੇ ਰਵਾਨਾ ਕੀਤੀਆਂ ਗਈਆਂ ਚੋਣ ਅਮਲੇ ਦੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਆਪਣੇ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ-ਡਾ. ਪ੍ਰੀਤੀ ਯਾਦਵ Read More »

sandeep

ਜਿਲਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸੁਰੱਖਿਆ ਦੇ ਕੜੇ ਪ੍ਰਬੰਧ : ਡੀਆਈਜੀ

ਅੰਮ੍ਰਿਤਸਰ, 13 ਦਸੰਬਰ : ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸੁਚਾਰੂ ਅਤੇ ਅਮਨ-ਅਮਾਨ ਨਾਲ ਸੰਪੰਨ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਪੁਲਸ ਵਲੋ ਕਰੜੇ ਸੁਰਖਿਆ ਪ੍ਰਬੰਧ ਕੀਤੇ ਗਏ ਹਨ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੋਣੀ ਪ੍ਰਕਿਰਿਆ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਜਿਲਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸੁਰੱਖਿਆ ਦੇ ਕੜੇ ਪ੍ਰਬੰਧ : ਡੀਆਈਜੀ Read More »

barsat

ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਵਚਨਬੱਧ – ਬਰਸਟ

ਪਟਿਆਲਾ, 13 ਦਸੰਬਰ – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ

ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਵਚਨਬੱਧ – ਬਰਸਟ Read More »

crime

ਪ੍ਰਵਾਸੀਆਂ ਵਿਅਕਤੀਆਂ ਨੇ ਕੀਤੀ ਵਪਾਰੀ ਰਵੀ ਸੋਬਤੀ ਦੀ ਹੱਤਿਆ

ਨਵਾਂ ਸ਼ਹਿਰ, 13 ਦਸੰਬਰ : ਨਵਾਂਸ਼ਹਿਰ ਵਿਚ ਕੁੱਝ ਪ੍ਰਵਾਸੀਆਂ ਵਲੋ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਰਵੀ ਸੋਬਤੀ ਦੀ ਨਿਰੰਮਮ ਹੱਤਿਆ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਰਵੀ ਸੋਬਤੀ ਬੀਤੀ ਰਾਤ ਤੋਂ ਲਾਪਤਾ ਸਨ, ਜਿਸ ਸਬੰਧੀ ਪਰਿਵਾਰ ਵੱਲੋਂ ਪੁਲੀਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲੀਸ ਅਧਿਕਾਰੀਆਂ ਦਾ ਕਹਿਣਾ

ਪ੍ਰਵਾਸੀਆਂ ਵਿਅਕਤੀਆਂ ਨੇ ਕੀਤੀ ਵਪਾਰੀ ਰਵੀ ਸੋਬਤੀ ਦੀ ਹੱਤਿਆ Read More »

navjot

ਨਵਜੋਤ ਕੌਰ ਸਿੱਧੂ ਨੇ ਮੰਗੀ ਮੁੱਖ ਮੰਤਰੀ ਪੰਜਾਬ ਤੋ ਸੁਰੱਖਿਆ

ਚੰਡੀਗੜ੍ਹ, 13 ਦਸੰਬਰ : ਪੰਜਾਬ ਕਾਂਗਰਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਪਾਰਟੀ ਤੋਂ ਮੁਅੱਤਲ ਕੀਤੀ ਗਈ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਹੁਣ ਮੁੱਖ ਮੰਤਰੀ ਪੰਜਾਬ ਕੋਲੋ ਆਪਣੀ ਜਾਨ ਨੂੰ ਖਤਰਾ ਦਸਦਿਆਂ ਸੁਰਖਿਆ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਮੁੱਖ

ਨਵਜੋਤ ਕੌਰ ਸਿੱਧੂ ਨੇ ਮੰਗੀ ਮੁੱਖ ਮੰਤਰੀ ਪੰਜਾਬ ਤੋ ਸੁਰੱਖਿਆ Read More »

messi

ਭਾਰਤ ਦੌਰੇ ’ਤੇ ਲਿਓਨਲ ਮੈਸੀ, ਕੋਲਕਾਤਾ ਹਵਾਈ ਅੱਡੇ ’ਤੇ ਲੱਗਿਆ ਜਮਾਵੜਾ

ਕੋਲਕਾਤਾ , 13 ਦਸੰਬਰ :  ਅਰਜਨਟੀਨਾ ਦੇ ਵਿਸ਼ਵ ਪ੍ਰਸਿੱਧ ਫੁੱਟਬਾਲ ਸਟਾਰ ਲਿਓਨਲ ਮੈਸੀ ਸ਼ਨੀਵਾਰ ਸਵੇਰੇ ਭਾਰਤ ਦੌਰੇ ਤਹਿਤ ਕੋਲਕਾਤਾ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਵੇਰੇ ਦਾ ਸਮਾਂ ਹੋਣ ਦੇ ਬਾਵਜੂਦ, ਮੈਸੀ ਦੀ ਇੱਕ ਝਲਕ ਪਾਉਣ ਲਈ ਸੈਂਕੜੇ ਪ੍ਰਸ਼ੰਸਕ ਹਵਾਈ ਅੱਡੇ ’ਤੇ ਇਕੱਠੇ ਹੋ ਗਏ। ਲੋਕਾਂ ਦਾ ਇਨਾ ਵੱਡਾ ਜਮਾਵੜਾ ਦੇਖਣ ਨੂੰ ਮਿਲਿਆ

ਭਾਰਤ ਦੌਰੇ ’ਤੇ ਲਿਓਨਲ ਮੈਸੀ, ਕੋਲਕਾਤਾ ਹਵਾਈ ਅੱਡੇ ’ਤੇ ਲੱਗਿਆ ਜਮਾਵੜਾ Read More »

Scroll to Top