ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ
ਪਟਿਆਲਾ, 10 ਦਸੰਬਰ : ਪਟਿਆਲਾ ਤੋਂ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਰਜਿ: ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਮੱਥੁਰਾ ਕਾਲੋਨੀ ਪਟਿਆਲਾ ਵਿਖੇ ਅੱਜ ਧਰਮਸ਼ਾਲਾ ਦਾ ਨੀਂਹ ਪੱਥਰ ਕੌਸਲਰ ਰਣਜੀਤ ਸਿੰਘ ਚੰਡੋਕ ਦੀ ਦੇਖ ਰੇਖ ਹੇਠ ਰੱਖਿਆ। ਇਸ ਮੌਕੇ ਵੱਡੀ ਗਿਣਤੀ ਚ ਧਾਰਮਿਕ ਸਖਸ਼ੀਅਤਾਂ ਵੀ ਮੌਜੂਦ ਸਨ। ਇਸ ਦੌਰਾਨ ਵਿਧਾਇਕ ਅਜੀਤਪਾਲ […]
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ Read More »







