ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ
ਹੁਸ਼ਿਆਰਪੁਰ, 6 ਦਸੰਬਰ : ਇੰਗਲੈਂਡ ਦੇ ਗ੍ਰੇਵਜੈਂਟ ਸ਼ਹਿਰ ਵਿੱਚ ਪਰਿਵਾਰ ਸਮੇਤ ਰਹਿ ਰਹੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਟਾਹਲੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਹਿਚਾਣ 36 ਸਾਲਾ ਰਵਿੰਦਰ ਸਿੰਘ ਪੁੱਤਰ ਨਾਨਕ ਸਿੰਘ ਵਜੋਂ ਹੋਈ, ਜੋ ਲੰਬੇ ਸਮੇਂ ਤੋਂ ਵਿਦੇਸ਼ ਵੱਸਦਾ ਸੀ। ਜਾਣਕਾਰੀ ਅਨੁਸਾਰ ਅੱਜ ਪਰਿਵਾਰ ਨੂੰ ਅਚਾਨਕ […]
ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ Read More »









