ਸੋਸ਼ਲ ਮੀਡਿਆ

adc

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ

ਪਟਿਆਲਾ, 2 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁਲ 8 ਲੱਖ 88 ਹਜ਼ਾਰ 610 ਵੋਟਰ ਦਰਜ ਹਨ, […]

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

 ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ Read More »

pu

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ

ਪਟਿਆਲਾ, 2 ਦਸੰਬਰ –  ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਟਰ ਵਿਖੇ ਅਧਿਆਪਕਾਂ ਲਈ ਕਰਵਾਏ ਜਾ ਰਹੇ ਦੇ ਕੋਰਸਾਂ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ ਦੇ ਚਾਂਸਲਰ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ Read More »

crime

ਲਾਲ ਕਿਲ੍ਹਾ ਬਲਾਸਟ : ਅਮੀਰ ਰਸ਼ੀਦ ਅਲੀ ਦੀ ਐਨਆਈਏ ਹਿਰਾਸਤ ਇਕ ਹਫ਼ਤਾ ਹੋਰ ਵਧੀ

ਦਿਲੀ, 2 ਦਸੰਬਰ : ਪਟਿਆਲਾ ਹਾਊਸ ਕੋਰਟ ਵਿੱਚ ਸਥਾਪਿਤ ਵਿਸ਼ੇਸ਼ ਐਨਆਈਏ ਅਦਾਲਤ ਨੇ ਲਾਲ ਕਿਲ੍ਹਾ ਬਲਾਸਟ ਕਾਂਡ ਨਾਲ ਜੁੜੇ ਦੋਸ਼ੀ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਦੀ ਮਿਆਦ ਇੱਕ ਵਾਰ ਫਿਰ ਵਧਾ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐਨਆਈਏ ਨੇ ਉਸ ਨੂੰ 10 ਦਿਨ ਦੀ ਰਿਮਾਂਡ ’ਤੇ ਰੱਖਿਆ ਸੀ। ਅਮੀਰ ਰਸ਼ੀਦ ਅਲੀ 16

ਲਾਲ ਕਿਲ੍ਹਾ ਬਲਾਸਟ : ਅਮੀਰ ਰਸ਼ੀਦ ਅਲੀ ਦੀ ਐਨਆਈਏ ਹਿਰਾਸਤ ਇਕ ਹਫ਼ਤਾ ਹੋਰ ਵਧੀ Read More »

maan

ਸੀਐਮ ਮਾਨ ਦਾ ਜਪਾਨ–ਦੱਖਣੀ ਕੋਰੀਆ ਦੌਰਾ ਸ਼ੁਰੂ

ਦਿੱਲੀ , 2 ਦਸੰਬਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਬਣੇ ਇੱਕ ਮਹੱਤਵਪੂਰਨ ਵਫ਼ਦ ਦੀ ਅਗਵਾਈ ਕਰਦਿਆਂ ਅੱਜ ਚੰਡੀਗੜ੍ਹ ਤੋਂ ਜਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ’ਤੇ ਰਵਾਨਾ ਹੋਏ। ਜਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਅਗਲੇ ਸਾਲ 13 ਤੋਂ 15 ਮਾਰਚ ਤੱਕ ਆਈਐਸਬੀ ਮੁਹਾਲੀ ਵਿੱਚ ਹੋਣ ਵਾਲੇ

ਸੀਐਮ ਮਾਨ ਦਾ ਜਪਾਨ–ਦੱਖਣੀ ਕੋਰੀਆ ਦੌਰਾ ਸ਼ੁਰੂ Read More »

hockey

ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ: ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਨਾਮੀਬੀਆ ਨੂੰ ਹਰਾਇਆ

ਦਿੱਲੀ, 2 ਨਵੰਬਰ : ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ ਦੇ ਪਹਿਲੇ ਹੀ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਖੇਡ ਦਿਖਾਈ ਅਤੇ ਨਾਮੀਬੀਆ ਨੂੰ 13–0 ਨਾਲ ਚਿਤ ਕਰਕੇ ਟੂਰਨਾਮੈਂਟ ਵਿੱਚ ਆਪਣੀ ਤਾਕਤ ਦਾ ਐਲਾਨ ਕਰ ਦਿੱਤਾ । ਮੈਚ ਦੀ ਸ਼ੁਰੂਆਤ ਵਿੱਚ ਨਾਮੀਬੀਆ ਨੇ ਕੁਝ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਪਰ ਭਾਰਤ ਦੇ ਤੀਵੇਂ ਖੇਡ ਰਫ਼ਤਾਰ ਅਤੇ

ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ: ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਨਾਮੀਬੀਆ ਨੂੰ ਹਰਾਇਆ Read More »

goldy

ਪੈਰੀ ਹੱਤਿਆਕਾਂਡ : ਬਿਸ਼ਨੋਈ ਨੇ ਕੀਤੀ ਯਾਰ ਮਾਰ : ਗੋਲਡੀ ਬਰਾੜ

ਚੰਡੀਗੜ੍ਹ, 2 ਨਵੰਬਰ : ਬੀਤੇ ਦਿਨੀ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਲੈਣ ਤੋ ਬਾਅਦ ਹੁਣ ਗੈਗਸਟਰ ਗੋਲਡੀ ਬਰਾੜ ਨੇ ਇਸ ਉਪਰ ਭਾਵੁਕ ਆਡੀਓ ਜਾਰੀ ਕਰਦਿਆਂ ਲਾਰੇਸ ਬਿਸ਼ਨੋਈ ਉਪਰ ਯਾਰ ਮਾਰ ਦੇ ਦੋਸ਼ ਲਗਾਏ ਹਨ। ਜਿਕਰਯੋਗ ਹੈ ਕਿ ਆਪਣੇ ਆਡੀਓ ਸੁਨੇਹੇ ਵਿੱਚ ਗੋਲਡੀ ਬਰਾੜ ਨੇ ਇਹ ਵੀ ਕਿਹਾ ਕਿ

ਪੈਰੀ ਹੱਤਿਆਕਾਂਡ : ਬਿਸ਼ਨੋਈ ਨੇ ਕੀਤੀ ਯਾਰ ਮਾਰ : ਗੋਲਡੀ ਬਰਾੜ Read More »

ramdev

ਪਤੰਜਲੀ ਦੇ ਘਿਊ ਦੇ ਟੈਸਟ ਫੇਲ ਹੋਣ ਤੇ ਲਗਾਇਆ ਜੁਰਮਾਨਾ

ਦਿਲੀ, 30 ਨਵੰਬਰ : ਬਾਬਾ ਰਾਮਦੇਵ ਦੇ ਪਤੰਜਲੀ ਦਾ ਗਊ ਦਾ ਘਿਓ ਟੈਸਟਾਂ ਵਿਚ ਫੇਲ ਹੋਣ ਕਾਰਨ ਉੱਤਰਾਖੰਡ ਦੇ ਫੂਡ ਸੇਫਟੀ ਅਤੇ ਡਰੱਗ ਐਡਮਨਿਸਟ੍ਰੇਸ਼ਨ ਵੱਲੋਂ ਪਤੰਜਲੀ ਨੂੰ ਸਾਂਝੇ ਤੌਰ ‘ਤੇ 1.4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਦਸ ਦਈਏ ਕਿ ਪਤੰਜਲੀ ਤੋ ਇਲਾਵਾ ਦੋ ਹੋਰਾਂ ਨੂੰ ਵੀ ਜੁਰਮਾਨਾ ਲਗਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬਾਬਾ ਰਾਮਦੇਵ

ਪਤੰਜਲੀ ਦੇ ਘਿਊ ਦੇ ਟੈਸਟ ਫੇਲ ਹੋਣ ਤੇ ਲਗਾਇਆ ਜੁਰਮਾਨਾ Read More »

mayour

ਜਲਦ ਹੀ ਡੇਅਰੀ ਮਾਲਕਾਂ ਨਾਲ ਕੀਤੀ ਜਾਵੇਗੀ ਮੀਟਿੰਗ – ਕੋਹਲੀ, ਮੇਅਰ ਅਤੇ ਕਮਿਸ਼ਨਰ

ਪਟਿਆਲਾ, 30 ਨਵੰਬਰ – ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਅੰਦਰ ਚੱਲ ਰਹੀਆਂ ਡੇਅਰੀਆਂ ਨੂੰ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਸ਼ਿਫਟ ਕਰਨ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨਰ ਪਰਮਜੀਤ ਸਿੰਘ ਆਈਏਐਸ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਅੰਦਰ ਚੱਲ ਰਹੀਆਂ ਡੇਅਰੀਆਂ ਕਰਕੇ ਪੈਦਾ ਹੋ ਰਹੇ ਮੁਸ਼ਕਲ ਪਰਿਸਥਿਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ

ਜਲਦ ਹੀ ਡੇਅਰੀ ਮਾਲਕਾਂ ਨਾਲ ਕੀਤੀ ਜਾਵੇਗੀ ਮੀਟਿੰਗ – ਕੋਹਲੀ, ਮੇਅਰ ਅਤੇ ਕਮਿਸ਼ਨਰ Read More »

student

ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਮ ਚਮਕਾਇਆ

ਪਟਿਆਲਾ , 30 ਨਵੰਬਰ : ਭਾਂਖਰ ਦੇ ਪੀਐਮ ਸ੍ਰੀ ਸਸਸਸ ਸਕੂਲ ਦੇ ਇੰਚਾਰਜ ਅਤੇ ਸਰੀਰਕ ਸਿੱਖਿਆ ਦੇ ਲੈਕਚਰਾਰ ਸ਼ਸ਼ੀਮਾਨ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਜ਼ਿਲਾ ਪੱਧਰ,ਸਟੇਟ ਪੱਧਰ,ਨੈਸ਼ਨਲ ਪੱਧਰ ‘ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸਾਫਟਬਾਲ,ਬੇਸਬਾਲ ਤੇ ਐਥੇਲੈਟਿਕਸ ਵਿੱਚ ਸਕੂਲ ਦਾ ਨਾਮ ਚਮਕਾਇਆ ਹੈ। ਇੱਥੇ ਦੱਸਣਯੋਗ ਹੈ ਕੀ ਅਰਮਾਨ ਸਿੰਘ ਤੇ ਮਨਿੰੰਦਰ ਸਿੰਘ 

ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਮ ਚਮਕਾਇਆ Read More »

Scroll to Top