Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 2:52 am

+91 90915 01313 , +91 90916 01313

punjabbanni@gmail.com
punjabbani@yahoo.com

10 ਸਾਲ ਪੁਰਾਣੇ ਅਗਵਾ ਮਾਮਲੇ `ਚ ਸੀ. ਬੀ. ਆਈ. ਅਦਾਲਤ ਨੇ ਪੰਜਾਬ ਦੇ ਆਈ. ਜੀ. ਪੀ. ਗੌਤਮ ਚੀਮਾ ਸਮੇਤ ਪੰਜ ਮੁਲਜ਼ਮਾਂ ਨੂੰ ਦਿੱਤਾ ਦੋਸ਼ੀ ਕਰਾਰ

10 ਸਾਲ ਪੁਰਾਣੇ ਅਗਵਾ ਮਾਮਲੇ `ਚ ਸੀ. ਬੀ. ਆਈ. ਅਦਾਲਤ ਨੇ ਪੰਜਾਬ ਦੇ ਆਈ. ਜੀ. ਪੀ. ਗੌਤਮ ਚੀਮਾ ਸਮੇਤ ਪੰਜ ਮੁਲਜ਼ਮਾਂ ਨੂੰ ਦਿੱਤਾ ਦੋਸ਼ੀ ਕਰਾਰ

10 ਸਾਲ ਪੁਰਾਣੇ ਅਗਵਾ ਮਾਮਲੇ `ਚ ਸੀ. ਬੀ. ਆਈ. ਅਦਾਲਤ ਨੇ ਪੰਜਾਬ ਦੇ ਆਈ. ਜੀ. ਪੀ. ਗੌਤਮ ਚੀਮਾ ਸਮੇਤ ਪੰਜ ਮੁਲਜ਼ਮਾਂ ਨੂੰ ਦਿੱਤਾ ਦੋਸ਼ੀ ਕਰਾਰ
ਮੁਹਾਲੀ : 10 ਸਾਲ ਪੁਰਾਣੇ ਅਗਵਾ ਮਾਮਲੇ `ਚ ਮੁਹਾਲੀ ਦੀ ਸੀ. ਬੀ. ਆਈ. ਅਦਾਲਤ ਨੇ ਪੰਜਾਬ ਦੇ ਆਈ. ਜੀ. ਪੀ. ਗੌਤਮ ਚੀਮਾ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ । ਸਾਲ 2014 `ਚ ਚੀਮਾ ਖ਼ਿਲਾਫ਼ ਪੁਲਿਸ ਹਿਰਾਸਤ `ਚੋਂ ਇਕ ਮੁਲਜ਼ਮ ਨੂੰ ਅਗਵਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੋਇਆ ਸੀ । ਹਾਲਾਂਕਿ ਅਦਾਲਤ `ਚ ਚੀਮਾ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਅਗਵਾ ਕਰਨ ਦੇ ਦੋਸ਼ ਸਾਬਤ ਨਹੀਂ ਹੋ ਸਕੇ । ਉਨ੍ਹਾਂ ਨੂੰ ਸਿਰਫ਼ ਆਈ. ਪੀ. ਸੀ. ਦੀਆਂ ਧਾਰਾਵਾਂ 225 (ਪੁਲਸ ਹਿਰਾਸਤ `ਚੋਂ ਕਿਸੇ ਅਪਰਾਧੀ ਨੂੰ ਬਾਹਰ ਕੱਢਣਾ) ਤੇ 186 (ਸਰਕਾਰੀ ਕੰਮ `ਚ ਰੁਕਾਵਟ ਪਾਉਣਾ) ਤਹਿਤ ਦੋਸ਼ੀ ਠਹਿਰਾਇਆ ਗਿਆ ਹੈ । ਉਨ੍ਹਾਂ ਨੂੰ ਜਲਦੀ ਹੀ ਸਜ਼ਾ ਸੁਣਾਈ ਜਾਵੇਗੀ । ਅਗਸਤ 2014 `ਚ ਮੁਹਾਲੀ ਪੁਲਿਸ ਨੇ ਧੋਖਾਧੜੀ ਦੇ ਕੇਸ `ਚ ਇਕ ਭਗੌੜੇ ਮੁਲਜ਼ਮ ਸੁਮੇਧ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਸੀ । ਇਲਜ਼ਾਮ ਅਨੁਸਾਰ ਗੁਲਾਟੀ ਦੇ ਪੁਲਿਸ ਹਿਰਾਸਤ `ਚ ਹੋਣ ਦੇ ਬਾਵਜੂਦ ਚੀਮਾ ਨੇ ਉਸ ਨੂੰ ਆਪਣੀ ਪ੍ਰਾਈਵੇਟ ਕਾਰ `ਚ ਬਿਠਾ ਕੇ ਅਗਵਾ ਕਰ ਲਿਆ । ਇਸ ਮਾਮਲੇ `ਚ ਪੁਲਿਸ ਨੇ ਮੁਹਾਲੀ ਦੇ ਫੇਜ਼-1 ਥਾਣੇ ਦੇ ਏ. ਐਸ. ਆਈ. ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ ਪਰ ਬਾਅਦ `ਚ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ ।

Scroll to Top