ਪੰਜਾਬ ਸਰਕਾਰ ਲਗਾਏ ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰ

ਚੰਡੀਗੜ੍ਹ, 19 ਮਈ 2025 : Chairman, Director and Members of Corporations and Boards set up by the Punjab Government : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਵੱਖ ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਲਗਾ ਕੇ ਆਪ ਆਗੂਆਂ ਦੀਆਂ ਨਿਯੁਕਤੀਆਂ ਦੀ ਝੜੀ ਲਗਾ ਦਿੱਤੀ ਹੈ, ਜਿਸ ਤਹਿਤ 31 ਆਪ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ ਹੈ ।

‘ਰੰਗਲਾ ਪੰਜਾਬ’ ਟੀਮ ‘ਚ ਤੁਹਾਡਾ ਸਵਾਗਤ ਹੈ : ਮੁੱਖ ਮੰਤਰੀ

ਆਪ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਜਿੰਮੇਵਾਰੀਆਂ ਮਿਲਣ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਹੈ ਕਿ ‘ਰੰਗਲਾ ਪੰਜਾਬ’ ਟੀਮ ‘ਚ ਤੁਹਾਡਾ ਸਵਾਗਤ ਹੈ । ਉਨ੍ਹਾਂ ਉਮੀਦ ਪ੍ਰਗਟਾਈ ਕਿ ਹਰ ਕੋਈ ਆਪਣੀ ਜਿ਼ੰਮੇਵਾਰੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਏਗਾ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੀ ਪੱਧਰ ਤੇ ਵਲੰਟੀਅਰਾਂ ਨੂੰ ਵੀ ਜਿ਼ੰਮੇਵਾਰੀਆਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ :

Read More : ਆਮ ਆਦਮੀ ਪਾਰਟੀ ਨੇ ਕੀਤੀ ਜੰਮੂ-ਕਸ਼ਮੀਰ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Leave a Comment

Your email address will not be published. Required fields are marked *

Scroll to Top