Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 4:22 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਨਿਹੰਗਾਂ ਨਾਲ ਚੰਡੀਗੜ੍ਹ ਪੁਲਸ ਦੀ ਹੋਈ ਝੜਪ

ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਨਿਹੰਗਾਂ ਨਾਲ ਚੰਡੀਗੜ੍ਹ ਪੁਲਸ ਦੀ ਹੋਈ ਝੜਪ

ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਨਿਹੰਗਾਂ ਨਾਲ ਚੰਡੀਗੜ੍ਹ ਪੁਲਸ ਦੀ ਹੋਈ ਝੜਪ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੁਲਸ ਦੀ ਅੱਜ ਉਸ ਵੇਲੇ ਨਿਹੰਗ ਸਿੰਘਾਂ ਨਾਲ ਝੜੱਪ ਹੋ ਗਈ ਜਦੋਂ ਉਹ ਕੌਮੀ ਇਨਸਾਫ ਮੋਰਚੇ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾਕ੍ਰਮ ਚੰਡੀਗੜ੍ਹ ਦੇ 43 ਸੈਕਟਰ ਵਿਖੇ ਹੋਣ ਬਾਰੇ ਪਤਾ ਲੱਗਿਆ ਹੈ। ਜਾਣਕਾਰੀ ਮੁਤਾਬਿਕ ਪੁਲਸ ਨੇ ਜਿੱਥੇ ਹਲਕੇ ਬਲ ਦਾ ਪ੍ਰਯੋਗ ਕੀਤਾ, ਉਥੇ ਹੀ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਵੀ ਲਿਆ। ਦੂਜੇ ਪਾਸੇ ਨਿਹੰਗਾਂ ਵਲੋਂ ਵੀ ਪੁਲਸ ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਕੁੱਝ ਪੁਲਸ ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ ।

Scroll to Top