1 ਮਾਰਚ ਤੋਂ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਹੋਈ ਤਬਦੀਲੀ

1 ਮਾਰਚ ਤੋਂ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਹੋਈ ਤਬਦੀਲੀ
ਮੋਹਾਲੀ : ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 1 ਮਾਰਚ ਤੋਂ ਸਮੇਂ ਵਿੱਚ ਤਬਦੀਲੀ ਕਰਨ ਦੇ ਚਲਦਿਆਂ ਪ੍ਰਾਇਮਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ ਲਗਣਗੇ, ਜਦਕਿ ਮਿਡਲ ਅਤੇ ਹਾਈ ਸਕੂਲ 8:30 ਤੋਂ 2:50 ਵਜੇ ਤੱਕ ਚਲਣਗੇ । ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ 9:00 ਤੋਂ 3:00 ਵਜੇ ਤੱਕ ਸੀ, ਜਦਕਿ ਮਿਡਲ ਅਤੇ ਹਾਈ ਸਕੂਲਾਂ ਦਾ ਸਮਾਂ ਸਵੇਰੇ 9:00 ਤੋਂ ਸ਼ਾਮ 3:20 ਵਜੇ ਤੱਕ ਸੀ ।

Leave a Comment

Your email address will not be published. Required fields are marked *

Scroll to Top