Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:36 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਹਾਦਸੇ ਵਾਲੀ ਜਗ੍ਹਾ ਤੋਂ ਦੂਰ ਰਹਿਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਹਾਦਸੇ ਵਾਲੀ ਜਗ੍ਹਾ ਤੋਂ ਦੂਰ ਰਹਿਣ ਲਈ ਕਿਹਾ

ਚੰਡੀਗੜ੍ਹ, 10 ਮਈ 2025 : Chief Minister Bhagwant Singh Mann asked people to stay away from the accident site. : ਭਾਰਤ ਪਾਕਿਸਤਾਨ ਵਿਚਕਾਰ ਵਧਦੇ ਜਾ ਰਹੇ ਜੰਗੀ ਤਣਾਅ ਦੇ ਚਲਦਿਆਂ ਪੰਜਾਬ ਦੇ ਖੇਤਰਾਂ ਵਿਚ ਡਿੱਗ ਰਹੇ ਯੰਤਰਾਂ ਕਾਰਨ ਪੈਦਾ ਹੋਣ ਵਾਲੇ ਹਾਲਾਤਾਂ ਨਾਲ ਖੁਦ ਨਾ ਨਜਿੱਠ ਕੇ ਦੂਰ ਰਹਿਣ ਲਈ ਪੰਜਾਬ ਦੇ ਲੋਕਾ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿਘ ਮਾਨ ਵਲੋਂ ਆਖਿਆ ਗਿਆ ਹੈ ।

ਉਨ੍ਹਾਂ ਆਖਿਆ ਕਿ ਜਦੋਂ ਵੀ ਕੋਈ ਮਿਜਾਇਲ ਜਾਂ ਡਰੋਨ ਦਾ ਹਿੱਸਾ ਆਦਿ ਦਿਖਾਈ ਦੇਣ ਤੇ ਜਾਣਕਾਰੀ ਪੁਲਸ ਤੇ ਫੌਜ ਨੂੰ ਦਿੱਤੀ ਜਾਵੇ ਕਿਉਂਕਿ ਉਸ ਦੇ ਕਈ ਪਾਰਟ ਜਿੰਦਾ ਹੁੰਦੇ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ’ਚ ਪੰਜਾਬ ਸਰਕਾਰ ਵੀ ਸਰਗਰਮ ਹੈ ਤੇ ਸਰਹੱਦੀ ਖੇਤਰਾਂ ਲਈ 47 ਕਰੋੜ ਦੇ ਅੱਗ ਬਝਾਉ ਯੰਤਰ ਖਰੀਦੇ ਗਏ ਹਨ । ਉਨ੍ਹਾਂ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਸਰਹੱਦੀ ਖੇਤਰਾਂ ’ਚ ਪਹੁੰਚਾਈਆਂ ਜਾਣਗੀਆਂ ਤੇ ਫ਼ੌਜ ਜਿਹੜੀ ਵੀ ਚੀਜ਼ਾਂ ਮੰਗੇਗੀ ਮੁਹੱਈਆ ਕਰਵਾਵਾਂਗੇ ।

Read More : ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ

Scroll to Top