ਸਿਟੀ ਰਾਜਪੁਰਾ ਪੁਲਸ ਕੀਤਾ ਪੰਜ ਛੇ ਅਣਪਛਾਤਿਆਂ ਵਿਰੁੱਧ ਕੁੱਟਮਾਰ ਦਾ ਕੇਸ ਦਰਜ

ਰਾਜਪੁਰਾ, 6 ਜੂਨ 2025 : City Rajpura police registered a case of assault against five or six unidentified persons. : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਪੰਜ ਛੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 191 (1), 190, 351 (2) ਬੀ. ਐਨ. ਐਸ. ਤਹਿਤ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ (Case registered) ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਣਵੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਕਾਨ ਨੰ. 165 ਵਾਰਡ ਨੰ. 05 ਫੋਕਲ ਪੁਆਇੰਟ ਰਾਜਪੁਰਾ ਨੇ ਦੱਸਿਆ ਕਿ 4 ਜੂਨ 2025 ਉਹ ਜਦੋਂ ਉਹ ਸੈਰ ਕਰ ਰਿਹਾ ਸੀ ਤਾਂ ਪੰਜ ਛੇ ਅਣਪਛਾਤੇ ਵਿਅਕਤੀ (Unknown person) ਤੇਜਧਾਰ ਹਥਿਆਰਾਂ ਸਮੇਤ ਆਏ ਅਤੇ ਉਸ ਕਿਰਪਾਨਾਂ ਅਤੇ ਲੋਹੇ ਦੀ ਰਾਡ ਨਾਲ ਵਾਰ ਕੀਤਾ ਤੇ ਜਾਨੋਂ ਮਾਰਨ ਦੀਆ ਧਮਕੀਆਂ ਦੇ ਕੇ ਮੌਕੇ ਤੋ ਫਰਾਰ ਹੋ ਗਏ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਟੀ ਰਾਜਪੁਰਾ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top