Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਟੀ ਰਾਜਪੁਰਾ ਕੀਤਾ ਇਕ ਵਿਰੁੱਧ ਚੋਰੀ ਦਾ ਕੇਸ ਦਰਜ

ਥਾਣਾ ਸਿਟੀ ਰਾਜਪੁਰਾ ਕੀਤਾ ਇਕ ਵਿਰੁੱਧ ਚੋਰੀ ਦਾ ਕੇਸ ਦਰਜ

ਰਾਜਪੁਰਾ, 8 ਜੂਨ 2025 : City Rajpura police station registered a case of theft against one person : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 303 (2), 317 (2) ਬੀ. ਐਨ. ਐਸ. ਤਹਿਤ ਹੈਰੋ ਚੋਰੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਤਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨੀਲਪੁਰ ਥਾਣਾ ਸਿਟੀ ਰਾਪਜੁਰਾ ਸ਼ਾਮਲ ਹੈ ।

ਜਤਿੰਦਰ ਸਿੰਘ ਨੂੰ ਕਾਬੂ ਕਰਕੇ ਟਰੈਕਟਰ ਅਤੇ ਹੈਰੋ ਬ੍ਰਾਮਦ ਹੋਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਧਮੋਲੀ ਥਾਣਾ ਸਿਟੀ ਰਾਜਪੁਰਾ ਨੇ ਦੱਸਿਆ ਕਿ ਉਸਨੇ ਆਪਣੀ ਜਮੀਨ ਵਿੱਚ ਆਪਣੀ ਲੋਹੇ ਦੀਆਂ ਤਵੀਆ ਵਾਲੀ ਹੈਰੋ (Harrow) ਖੜ੍ਹੀ ਕੀਤੀ ਸੀ ਤੇ ਜਦੋ ਅਗਲੇ ਦਿਨ ਦੇਖਿਆ ਤਾ ਹੈਰੋ ਗਾਇਬ ਸੀ, ਜਿਸਨੂੰ ਕਿਸੇ ਵਿਅਕਤੀ ਨੇ ਚੋਰੀ ਕਰ ਲਈ ਸੀ ਪਰ ਭਾਲ ਕਰਨ ਤੇ ਪਤਾ ਲੱਗਿਆ ਕਿ ਹੈਰੋ ਉਪਰੋਕਤ ਵਿਅਕਤੀ ਨੇ ਹੀ ਚੋਰੀ ਕੀਤੀ ਸੀ, ਜਿਸ ਤੇ ਜਤਿੰਦਰ ਸਿੰਘ ਨੂੰ ਕਾਬੂ ਕਰਕੇ ਟਰੈਕਟਰ ਅਤੇ ਹੈਰੋ ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read more : ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

Scroll to Top