Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਟੀ ਰਾਜਪੁਰਾ ਕੀਤਾ ਦੋ ਵਿਰੁੱਧ ਦੜ੍ਹਾ ਸੱਟਾ ਲਗਾਉਣ ਤੇ ਕੇਸ ਦਰਜ

ਥਾਣਾ ਸਿਟੀ ਰਾਜਪੁਰਾ ਕੀਤਾ ਦੋ ਵਿਰੁੱਧ ਦੜ੍ਹਾ ਸੱਟਾ ਲਗਾਉਣ ਤੇ ਕੇਸ ਦਰਜ

ਰਾਜਪੁਰਾ, 5 ਜੂਨ 2025 : City Rajpura police station registers case against two for betting on gambling : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਦੜ੍ਹਾ ਸੱਟਾ ਲਗਾਉਣ ਤੇ ਗੈਂਬਲਿੰਗ ਐਕਟ (Gambling Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨਵੀਨ ਬੱਬਰ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰ. 1937 ਰਾਜਪੁਰਾ, ਜਤਿਨ ਚਾਵਲਾ ਪੁੱਤਰ ਸੁਰਿੰਦਰ ਚਾਵਲਾ ਵਾਸੀ ਮਕਾਨ ਨੰ. 1457 ਨੇੜੇ ਐਨ. ਟੀ. ਸੀ. ਸਕੂਲ ਰਾਜਪੁਰਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਏ. ਐਸ. ਆਈ. ਨਿਸ਼ਾਨ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਸਮੇਤ ਲਿਬਰਟੀ ਚੌਂਕ ਰਾਜਪੁਰਾ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਰੋਇਲ ਹੋਟਲ ਨੇੜੇ ਅਨਾਜ ਮੰਡੀ ਰਾਜਪੁਰਾ ਵਿਖੇ ਟੀ. ਵੀ. ਸਕਰੀਨ ਤੇ ਆਈ. ਪੀ. ਐਲ . ਮੈਚ ਤੇ ਦੜ੍ਹਾ ਸੱਟਾ ਲਗਾ ਰਹੇ ਹਨ ਅਤੇ ਭੋਲੇ ਭਾਲੇ ਲੋਕਾਂ ਨੂੰ ਲਾਲਚ ਦੇ ਕੇ ਧੋਖਾਧੜੀ ਕਰ ਰਹੇ ਹਨ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਨਾਭਾ ਪੁਲਸ ਕੀਤਾ ਇਕ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ

Scroll to Top