ਗੁਰਦੁਆਰਾ ਸਾਹਿਬ ਨਤਮਸਤਕ ਹੋਏ ਡੀਆਈਜੀ ਰੇਂਜ ਹਰਚਰਨ ਸਿੰਘ ਭੁੱਲਰ

ਪਟਿਆਲਾ, 2 ਮਈ 2025 : DIG Range Harcharan Singh Bhullar paid obeisance at Gurdwara Sahib : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ (Gurdwara Sri Dukhniwaran Sahib) ਵਿਖੇ (ਆਈ. ਪੀ. ਐਸ.) ਡੀ. ਆਈ. ਜੀ. ਰੂਪਨਗਰ ਰੇਂਜ ਨੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਡੀ. ਆਈ. ਜੀ. (D. I. G.) ਵਜੋਂ ਐਡੀਸ਼ਨਲ ਚਾਰਜ ਲੈਣ ਉਪਰੰਤ ਗੁਰੂ ਘਰ ਨਤਮਸਤਕ (Visiting the Guru’s house) ਹੋਏ । ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਚੌਹਾਨ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ । ਇਸ ਮੌਕੇ ਗਗਨਜੀਤ ਸਿੰਘ ਪੂੰਨੀਆ, ਮਨਜੀਤ ਸਿੰਘ ਪਵਾਰ ਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ ।

Read More : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ

Leave a Comment

Your email address will not be published. Required fields are marked *

Scroll to Top