Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 5:21 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇਅ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇਅ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇਅ ਦਾ ਐਲਾਨ
ਸੰਗਰੂਰ, 19 ਦਸੰਬਰ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਨੇ ਰਾਜ ਚੋਣ ਕਮਿਸ਼ਨ ਪੰਜਾਬ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ 21 ਦਸੰਬਰ 2024 ਨੂੰ ਡਰਾਈ ਡੇਅ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀਆਂ ਜਿਹੜੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸ਼ਨੀਵਾਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ਦੀ ਹਦੂਦ ਅੰਦਰ ਹੀ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ 21 ਦਸੰਬਰ ਦੇ ਦਿਨ ਪੂਰਨ ਤੌਰ ‘ਤੇ ਰੋਕ ਲਗਾਈ ਹੈ ।
ਉਨ੍ਹਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਰੈਸਟੋਰੇਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ‘ਤੇ ਵੀ 21 ਦਸੰਬਰ ਨੂੰ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।

Scroll to Top