ਚੋਣ ਕਮਿਸ਼ਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੰੰੁ ਹੀ ਬਣਾ ਰਿਹੈ ਨਿਸ਼ਾਨਾ : ਕੇਜਰੀਵਾਲ

ਚੋਣ ਕਮਿਸ਼ਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੰੰੁ ਹੀ ਬਣਾ ਰਿਹੈ ਨਿਸ਼ਾਨਾ : ਕੇਜਰੀਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦਫਤਰ ਪਹੁੰਚ ਕੇ ਪੱਖਪਾਤ ਦਾ ਦੋਸ਼ ਲਗਾਇਆ ਗਿਆ ਚੋਣ ਕਮਿਸ਼ਨ ਵਲੋ਼ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਕ ਪਾਸੇ ਵਿਰੋਧੀਆਂ ਵਲੋਂ ਪੈਸੇ, ਸਾੜੀਆਂ, ਜੁੱਤੀਆਂ ਅਤੇ ਦਿੱਲੀ ਵਿੱਚ ਖੁੱਲ੍ਹੇਆਮ ਜੈਕਟਾਂ ਵੰਡੀਆਂ ਜਾ ਰਹੀਆਂ ਹਨ ਪਰ ਚੋਣ ਕਮਿਸ਼ਨ ਨੇ ਅੱਜ ਭਾਜਪਾ ਖਿ਼ਲਾਫ਼ ਕਾਰਵਾਈ ਕਰਨ ਦੀ ਹਿੰਮਤ ਨਹੀਂ ਦਿਖਾਈ । ਉਨ੍ਹਾਂ ਕਿਹਾ ਕਿ ਮੈਨੂੰ ਜੋ ਵੀ ਸਜ਼ਾ ਦਿੱਤੀ ਜਾਵੇਗੀ ਮੈਂ ਸਵੀਕਾਰ ਕਰਾਂਗਾ ।

Leave a Comment

Your email address will not be published. Required fields are marked *

Scroll to Top