Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 4:54 pm

+91 90915 01313 , +91 90916 01313

punjabbanni@gmail.com
punjabbani@yahoo.com

ਕਣਕ ਤੇ ਝੋਨੇ ਦੀ ਪੂਰੀ ਫ਼ਸਲ  ਖ਼ਰੀਦੀ ਜਾਵੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ

ਕਣਕ ਤੇ ਝੋਨੇ ਦੀ ਪੂਰੀ ਫ਼ਸਲ ਖ਼ਰੀਦੀ ਜਾਵੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ

ਕਣਕ ਤੇ ਝੋਨੇ ਦੀ ਪੂਰੀ ਫ਼ਸਲ ਖ਼ਰੀਦੀ ਜਾਵੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ
ਨਵੀਂ ਦਿੱਲੀ : ਕਣਕ ਤੇ ਝੋਨੇ ਦੀ ਪੂਰੀ ਫ਼ਸਲ ਖ਼ਰੀਦੀ ਜਾਵੇਗੀ ਸਬੰਧੀ ਆਖਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਕਣਕ ਤੇ ਝੋਨੇ ਦੀ ਪੂਰੀ ਫ਼ਸਲ ਐਮ. ਐਸ. ਪੀ. ਤੇ ਹੀ ਖ਼ਰੀਦੀ ਜਾਵੇਗੀ। ਇਥੇ ਹੀ ਬਸ ਨਹੀਂ ਮਸਰ, ਉੜਦ ਅਤੇ ਤੁਰ ਦੀ ਦਾਲ ਦੀ ਵੀ ਐਮ. ਐਸ. ਪੀ. `ਤੇ ਹੀ ਖ਼ਰੀਦ ਹੋਵੇਗੀ । ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਚੌਹਾਨ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਸਰਕਾਰ ਲਗਾਤਾਰ ਐਮ. ਐਸ. ਪੀ. ਵਿੱਚ ਵਾਧਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ `ਤੇ 3 ਲੱਖ ਰੁਪਏ ਮਿਲਦੇ ਸਨ ਤੇ ਹੁਣ ਇਹ ਹੱਦ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ, ਇਸ ਨਾਲ ਖਾਸ ਤੌਰ `ਤੇ ਸਬਜ਼ੀਆਂ, ਫਲਾਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫਾਇਦਾ ਹੋਵੇਗਾ । ਉਨ੍ਹਾਂ ਕਿਹਾ ਕਿ ਹੁਣ ਉਹ ਖੇਤੀ ਵਿੱਚ ਹੋਰ ਪੈਸਾ ਲਗਾ ਸਕਦੇ ਹਨ ਅਤੇ ਇਹ ਉਤਪਾਦਨ ਦੀ ਲਾਗਤ ਘਟਾਉਣ ਦੇ ਉਪਾਅ ਹਨ ।

Scroll to Top