Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:18 am

+91 90915 01313 , +91 90916 01313

punjabbanni@gmail.com
punjabbani@yahoo.com

ਕੋਰੋਨਾ ਪਾਜੀਟਿਵ ਵਿਅਕਤੀ ਦੀ ਚੰਡੀਗੜ੍ਹ ’ਚ ਪਹਿਲੀ ਮੌਤ

ਕੋਰੋਨਾ ਪਾਜੀਟਿਵ ਵਿਅਕਤੀ ਦੀ ਚੰਡੀਗੜ੍ਹ ’ਚ ਪਹਿਲੀ ਮੌਤ

ਚੰਡੀਗੜ੍ਹ, 28 ਮਈ 2025 : First death of a Corona positive person in Chandigarh : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਅੱਜ ਉਸ ਵੇਲੇ ਇਕ ਵਿਅਕਤੀ ਦੀ ਮੌਤ ਹੋ ਗਈ ਜੋ ਕਿ ਕੋਰੋਨਾ ਪਾਜੀਟਿਵ ਸੀ । ਸੂਤਰਾਂ ਮੁਤਾਬਕ ਕੋਰੋਨਾ ਨਾਲ ਚੰਡੀਗੜ੍ਹ ਵਿਚ ਇਲਾਜ ਲਈ ਦਾਖਲ ਕੋਰੋਨਾ ਮਰੀਜ ਦੀ ਇਹ ਪਹਿਲੀ ਮੌਤ (First death) ਹੈ । ਚੰਡੀਗੜ੍ਹ ਹਸਪਤਾਲ ਵਿਚ ਜਿਸ ਵਿਅਕਤੀ ਦੀ ਕੋਰੋਨਾ ਪਾਜੀਟਿਵ ਹੋਣ ਤੋਂ ਬਾਅਦ ਚੱਲ ਰਹੇ ਇਲਾਜ ਦੌਰਾਨ ਮੌਤ (Death) ਹੋਈ ਹੈ ਦਾ ਇਲਾਜ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਸੀ ਤੇ ਇਸ ਦੌਰਾਨ ਉਸਨੂੰ ਸਾਂਹ ਲੈਣ ਵਿਚ ਵੀ ਕਾਫੀ ਔਕੜ ਪੇਸ਼ ਆ ਰਹੀ ਸੀ ।

ਮ੍ਰਿਤਕ ਵਿਅਕਤੀ 40 ਸਾਲਾ ਹੈ

ਮ੍ਰਿਤਕ ਵਿਅਕਤੀ 40 ਸਾਲਾ ਹੈ ਤੇ ਲੁਧਿਆਣਾ ਜਿਲ੍ਹੇ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ । ਦੱਸਣਯੋਗ ਹੈ ਕਿ ਕੋਰੋਨਾ ਦਾ ਭਾਰਤ ਵਿਚ ਮੁੜ ਇਕ ਵਾਰ ਫਿਰ ਪਸਾਰ ਵਧ ਰਿਹਾ ਹੈ ਪਰ ਡਾਕਟਰਾਂ ਵਲੋਂ ਪਹਿਲਾਂ ਕੋਰੋਨਾ ਮਹਾਮਾਰੀ ਵੇਲੇ ਸੰਭਾਲੀ ਗਈ ਸਂਿਥਤੀ ਦੇ ਚਲਦਿਆਂ ਇਲਾਜ ਬਾਦਸਤੂਰ ਪਹਿਲਾਂ ਨਾਲੋਂ ਵੀ ਵਧੀਆ ਤਰੀਕੇ ਨਾਲ ਜਾਰੀ ਹੈ ।

Read More :  ਕੋੋਰੋਨਾ ਨਾਲ 12 ਦੀ ਮੌਤ ਤੇ 1081 ਹਨ ਕੋਰੋਨਾ ਦੇ ਸਰਗਰਮ ਕੇਸ

Scroll to Top