Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ  ਏਅਰਪੋਰਟ `ਤੇ 2 ਮਹਿਲਾਵਾਂ ਕੋਲੋਂ 27 ਕਰੋੜ ਦਾ ਗਾਂਜਾ ਬਰਾਮਦ

ਦਿੱਲੀ ਏਅਰਪੋਰਟ `ਤੇ 2 ਮਹਿਲਾਵਾਂ ਕੋਲੋਂ 27 ਕਰੋੜ ਦਾ ਗਾਂਜਾ ਬਰਾਮਦ

ਦਿੱਲੀ ਏਅਰਪੋਰਟ `ਤੇ 2 ਮਹਿਲਾਵਾਂ ਕੋਲੋਂ 27 ਕਰੋੜ ਦਾ ਗਾਂਜਾ ਬਰਾਮਦ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਵਿਖੇ ਦੋ ਔਰਤਾਂ ਕੋਲੋਂ 27ਂ 08 ਕਿਲੋ ਗਾਂਜਾ ਬਰਾਮਦ ਹੋਇਆ ਹੈ ਜਿਸਦੀ ਕੀਮਤ 27 ਕਰੋੜ ਰੁਪਏ ਬਣਦੀ ਹੈ, ਜਿਨ੍ਹਾਂ ਦੋ ਔਰਤਾਂ ਕੋਲੋਂ ਗਾਂਜਾ ਬਰਾਮਦ ਹੋਇਆ ਹੈ ਨੂੰ ਦਿੱਲੀ ਪੁਲਸ ਗ੍ਰਿਫ਼ਤਾਰ ਕਰ ਲਿਆ ਹੈ ਤੇ ਕਸਟਮ ਅਧਿਕਾਰੀਆਂ ਨੇ ਦਿੱਲੀ ਹਵਾਈ ਅੱਡੇ `ਤੇ ਨਸ਼ੀਲੇ ਪਦਾਰਥ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ । ਪੁਲਸ ਮੁਤਾਬਕ ਇਹ ਪਾਬੰਦੀਸ਼ੁਦਾ ਪਦਾਰਥ 54 ਪੌਲੀਥੀਨ ਦੇ ਪੈਕੇਟਾਂ ਵਿੱਚ ਪੈਕ ਕਰਕੇ ਚਾਰ ਟਰਾਲੀ ਬੈਗਾਂ ਵਿੱਚ ਛੁਪਾ ਕੇ ਰੱਖਿਆ ਗਿਆ ਸੀ । ਫਲਾਈਟ ਰੈਂਪੇਜ ਯੂਨਿਟ (ਐੱਫ. ਆਰ. ਯੂ.) ਨੇ ਇਹ ਮਾਮਲਾ ਦੋ ਮਹਿਲਾ ਯਾਤਰੀਆਂ ਖ਼ਿਲਾਫ਼ ਦਰਜ ਕੀਤਾ ਹੈ । ਦੱਸਿਆ ਗਿਆ ਕਿ ਦੋਵੇਂ ਫ਼ਲਾਈਟ ਨੰਬਰ 377 ਰਾਹੀਂ 19.02.2025 ਨੂੰ ਆਈ. ਜੀ. ਆਈ. ਹਵਾਈ ਅੱਡੇ ਦੇ ਟਰਮੀਨਲ-3 ਪਹੁੰਚੀਆਂ ਸਨ । ਜਾਂਚ `ਤੇ, ਅਧਿਕਾਰੀਆਂ ਨੂੰ ਹਰੇ ਰੰਗ ਦੇ ਨਸ਼ੀਲੇ ਪਦਾਰਥਾਂ ਦੇ 54 ਪੈਕੇਟ ਮਿਲੇ, ਜਿਨ੍ਹਾਂ ਦਾ ਕੁੱਲ ਵਜ਼ਨ 27,083 ਗ੍ਰਾਮ (27.08 ਕਿਲੋਗ੍ਰਾਮ) ਗਾਂਜਾ ਹੋਣ ਦਾ ਸ਼ੱਕ ਹੈ ।

Scroll to Top