Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:04 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਘਨੌਰ ਨੇ ਕੀਤਾ ਟਰਾਲੇ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਥਾਣਾ ਘਨੌਰ ਨੇ ਕੀਤਾ ਟਰਾਲੇ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਘਨੌਰ, 15 ਮਈ 2025 : Ghanaur police station registered a case against the unknown driver of the trolley : ਥਾਣਾ ਘਨੌਰ ਪੁਲਸ ਨੇ ਇਕ ਟਰਾਲੇ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ 285, 106 (2), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਆਓ ਜਾਣਦੇ ਹਾਂ ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਰੇਸ਼ ਕੁਮਾਰ ਪੁੱਤਰ ਹਰੀ ਰਾਮ ਵਾਸੀ ਵਾਰਡ ਨੰ. 3 ਘਨੌਰ ਨੇ ਦੱਸਿਆ ਕਿ 13 ਮਈ 2025 ਨੂੰ 3 ਵਜੇ ਉਸਦਾ ਲੜਕਾ ਦਵਿੰਦਰ ਸਿੰਘ ਮੋਟਰਸਾਇਕਲ ਤੇ ਸਵਾਰ ਹੋ ਕੇ ਘਨੋਰ ਦੇ ਕੋਲ ਜਾ ਰਿਹਾ ਸੀ ਤਾਂ ਰਾਹ ਵਿੱਚਕਾਰ ਉਕਤ ਟਰਾਲਾ ਬਿਨ੍ਹਾ ਪਾਰਕਿੰਗ ਲਾਇਟ ਤੋ ਖੜ੍ਹਾ ਸੀ, ਜਦੋ ਉਸ ਦਾ ਲੜਕਾ ਟਰਾਲਾ ਕਰਾਸ ਕਰਨ ਲੱਗਾ ਤਾਂ ਸਾਹਮਣੇ ਤੋ ਕੋਈ ਵਹੀਕਲ ਆ ਗਿਆ, ਜਿਸ ਕਾਰਨ ਉਸ ਦਾ ਲੜਕਾ ਉਕਤ ਟਰਾਲੇ ਨਾਲ ਜਾ ਟਕਰਾਇਆ, ਜੋ ਐਕਸੀਡੈਟ ਵਿੱਚ ਮੁਦਈ ਦੇ ਲੜਕੇ ਦੀ ਮੋਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਸ਼ਰਧਾਲੂਆਂ ਨਾਲ ਭਰੇ ਟਰੱਕ ਦਾ ਹੋਇਆ ਐਕਸੀਡੈਟ, ਤਿੰਨ ਮੌਤਾਂ, ਕਈ ਜਖਮੀ

Scroll to Top