Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਚ. ਡੀ. ਐਫ. ਸੀ. ਲਾਈਫ਼ ਦਾ ਪਲੇਸਮੈਂਟ ਕੈਂਪ 7 ਜਨਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਚ. ਡੀ. ਐਫ. ਸੀ. ਲਾਈਫ਼ ਦਾ ਪਲੇਸਮੈਂਟ ਕੈਂਪ 7 ਜਨਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਚ. ਡੀ. ਐਫ. ਸੀ. ਲਾਈਫ਼ ਦਾ ਪਲੇਸਮੈਂਟ ਕੈਂਪ 7 ਜਨਵਰੀ ਨੂੰ
ਪਟਿਆਲਾ, 4 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ 7 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਚ. ਡੀ. ਐਫ. ਸੀ. ਲਾਈਫ਼ ਵੱਲੋਂ ਐਫ. ਸੀ./ਕਸਟਮਰ ਕੇਅਰ ਅਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ. ਡੀ. ਐਫ. ਸੀ. ਲਾਈਫ਼ ਵੱਲੋਂ ਐਫ. ਸੀ./ਕਸਟਮਰ ਕੇਅਰ ਅਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-30 ਸਾਲ ਹੋਵੇ ਅਤੇ ਪੁਰਸ਼ ਤੇ ਮਹਿਲਾਵਾਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 07 ਜਨਵਰੀ 2025 ਦਿਨ ਮੰਗਲਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Scroll to Top