Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 8:19 pm

+91 90915 01313 , +91 90916 01313

punjabbanni@gmail.com
punjabbani@yahoo.com

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 31 ਦਸੰਬਰ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ ।

Scroll to Top