ਪਟਿਆਲਾ, 7 ਮਈ 2025 : ICICI Bank’s placement camp on May 9 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ (ICICI Bank’s placement camp on May 9) ਵੱਲੋਂ 9 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ. ਸੀ. ਆਈ. ਸੀ. ਆਈ. ਬੈਂਕ ’ਚ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।
ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ (Deputy Director, District Employment Generation Skill Development and Training Bureau) ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ
ਨਿਯੋਜਕ ਵੱਲੋਂ ਲਏ ਜਾਣਗੇ ਆਸਾਮੀ ਦੀ ਟ੍ਰੇਨਿੰਗ ਲਈ 49,500 ਰੁਪਏ
ਨਿਯੋਜਕ ਵੱਲੋਂ ਇਸ ਆਸਾਮੀ ਦੀ ਟ੍ਰੇਨਿੰਗ ਲਈ 49,500/- ਰੁਪਏ ਲਏ ਜਾਣਗੇ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 09-05-2025 ਦਿਨ ਸ਼ੁੱਕਰਵਾ
Read More : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ