Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 7:23 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇਗਾ ਬਾਗੀ ਧੜਾ

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇਗਾ ਬਾਗੀ ਧੜਾ

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇਗਾ ਬਾਗੀ ਧੜਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈ ਕੇ ਬਾਗੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। 2 ਦਸੰਬਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਲੋਕਾਂ ਵੱਲੋਂ ਦਿੱਤੇ ਅਸਤੀਫੇ ਤਿੰਨ ਦਿਨਾਂ ਵਿਚ ਪ੍ਰਵਾਨ ਦੇ ਹੁਕਮ ਦਿੱਤੇ ਗਏ ਸਨ । ਤਕਰੀਬਨ ਇਕ ਮਹੀਨਾ ਗੁਜਰਨ ਮਗਰੋਂ ਵੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਕੋਈ ਫੈਸਲਾ ਨਹੀਂ ਲਿਆ ਹੈ । ਅੱਜ ਬਾਗੀ ਧੜੇ ਦਾ ਵਫਦ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇਗਾ ਤੇ ਆਪਣਾ ਮੰਗ ਪੱਤਰ ਸੌਂਪੇਗਾ । ਮੰਗ ਪੱਤਰ ਵਿਚ 2 ਦਸੰਬਰ ਨੂੰ ਦਿੱਤੇ ਹੁਕਮ ਨੂੰ ਲਾਗੂ ਕਰਵਾਉਣ ਦੀ ਮੰਗ ਕੀਤੀ ਜਾਵੇਗੀ ।

Scroll to Top