Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 2:04 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਘਾਪੁਰਾਣਾ ਹਲਕੇ ਦੇ ਵਿਧਾਇਕ ਸੜਕ ਹਾਦਸੇ ਵਿਚ ਵਾਲ ਵਾਲ ਬਚੇ

ਬਾਘਾਪੁਰਾਣਾ ਹਲਕੇ ਦੇ ਵਿਧਾਇਕ ਸੜਕ ਹਾਦਸੇ ਵਿਚ ਵਾਲ ਵਾਲ ਬਚੇ

ਬਾਘਾਪੁਰਾਣਾ ਹਲਕੇ ਦੇ ਵਿਧਾਇਕ ਸੜਕ ਹਾਦਸੇ ਵਿਚ ਵਾਲ ਵਾਲ ਬਚੇ
ਚੰਡੀਗੜ੍ਹ : ਪੰਜਾਬ ਦੇ ਵਿਧਾਨ ਸਭਾ ਹਲਕੇ ਦੇ ਵਿਧਾਇਕ ਅੰਮ੍ਰਿਤਸਰ ਪਾਲ ਸਿੰਘ ਦੀ ਗੱਡੀ ਸੜਕੀ ਹਾਦਸੇ ਦਾ ਸਿ਼ਕਾਰ ਹੋ ਗਈ ਜਦੋਂ ਉਹ ਦਿੱਲੀ ਜਾ ਰਹੇ ਸਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵਾਲ ਵਾਲ ਬਚ ਗਏ ਹਨ ਜਦੋਂ ਕਿ ਉਹ ਜਿਸ ਵਾਹਨ ਵਿਚ ਸਵਾਰ ਹੋ ਕੇ ਜਾ ਰਹੇ ਸਨ ਨੁਕਸਾਨੀ ਗਈ । ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਹਾਲ ਦੀ ਘੜੀ ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।ਜੋ ਕਿ ਬਹੁਤ ਹੀ ਦੁੱਖ ਭਰੀ ਗੱਲ ਹੈ ।

Scroll to Top