Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 7:32 am

+91 90915 01313 , +91 90916 01313

punjabbanni@gmail.com
punjabbani@yahoo.com

ਰੌਂਗ ਸਾਈਡ ਤੋਂ ਆ ਰਹੇ ਵਾਹਨ ਦਾ ਪੁਲਸ ਕੱਟਿਆ ਚਲਾਨ

ਰੌਂਗ ਸਾਈਡ ਤੋਂ ਆ ਰਹੇ ਵਾਹਨ ਦਾ ਪੁਲਸ ਕੱਟਿਆ ਚਲਾਨ

ਰੌਂਗ ਸਾਈਡ ਤੋਂ ਆ ਰਹੇ ਵਾਹਨ ਦਾ ਪੁਲਸ ਕੱਟਿਆ ਚਲਾਨ
ਨਵੀ ਦਿੱਲੀ : ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ ਦੇ ਨਾਮ ਹੇਠ ਚੱਲ ਰਹੀ ਥਾਰ ਗੱਡੀ ਦਾ ਪੁਲਸ ਵਲੋਂ ਗਲਤ ਪਾਸੋਂ ਆਉਣ ਤੇ 15 ਹਜ਼ਾਰ 500 ਦਾ ਚਲਾਨ ਕੱਟਿਆ ਗਿਆ ਹੈ । ਦੱਸਣਯੋਗ ਹੈ ਕਿ ਰੈਪਰ ਬਾਦਸ਼ਾਹ ਐਤਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ-68 ਵਿੱਚ ਕਰਨ ਔਜਲਾ ਦੇ ਸੰਗੀਤ ਸਮਾਰੋਹ ਵਿੱਚ ਆਏ ਸਨ ਤੇ ਇਸ ਦੌਰਾਨ ਉਨ੍ਹਾਂ ਦੇ ਕਾਫ਼ਲੇ ਵਿੱਚ ਸ਼ਾਮਲ ਵਾਹਨ ਗਲਤ ਪਾਸੇ ਤੋਂ ਆ ਰਹੇ ਸਨ। ਇਸ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲੋਕਾਂ ਨੇ ਕਈ ਸਵਾਲ ਖੜ੍ਹੇ ਕੀਤੇ, ਜਿਸ ਦੇ ਮੱਦੇਨਜ਼ਰ ਪੋਸਟ ਵਾਇਰਲ ਹੋਣ ‘ਤੇ ਪੁਲਸ ਵੱਲੋਂ ਕਾਰਵਾਈ ਕੀਤੀ ਗਈ ।

Scroll to Top