Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਨਾਜ ਮੰਡੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਅਨਾਜ ਮੰਡੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 11 ਜੂਨ 2025 : Police station Anaj Mandi registered a case against one under NDPS Act : ਥਾਣਾ ਅਨਾਜ ਮੰਡੀ (Police station Anaj Mandi) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਨਸ਼ੀਲੀਆਂ ਗੋਲੀਆਂ ਦਾ ਖਾਲੀ ਪੱਤਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (NDPS Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਜੇਸ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰ. 144 ਨਿਊ ਯਾਦਵਿੰਦਰਾ ਕਲੋਨੀ ਪਟਿਆਲਾ ਥਾਣਾ ਅਨਾਜ ਮੰਡੀ ਪਟਿਆਲਾ ਸ਼ਾਮਲ ਹਨ ।

ਰਾਜੇਸ਼ ਨਸੇ਼ ਕਰਨ ਦਾ ਆਦੀ ਹੈ ਅਤੇ ਉਸਨੇ ਹੁਣ ਨਸ਼ੀਲੀਆਂ ਗੋਲੀਆਂ ਖਾਦੀਆਂ ਸਨ

ਪੁਲਸ ਮੁਤਾਬਕ ਏ. ਐਸ. ਆਈ. ਜਤਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਫੇਸ-1 ਅਨਾਜ ਮੰਡੀ ਪਟਿਆਲਾ ਕੋਲ ਮੌਜੂਦ ਸਨ ਨੇ ਦੇਖਿਆ ਕਿ ਅਨਾਜ ਮੰਡੀ ਸ਼ੈਡ ਹੇਠਾਂ ਉਕਤ ਵਿਅਕਤੀ ਬੈਠਾ ਦਵਾਈ ਵਾਲੇ ਪੱਤੇ ਵਿੱਚੋ ਗੋਲੀਆਂ ਕੱਢ ਕੇ ਖਾ ਰਿਹਾ ਸੀ ਤਾਂ ਜੋ ਸ਼ੱਕ ਦੇ ਅਧਾਰ ਤੇ ਰਜੇਸ਼ ਕੁਮਾਰ ਨੂੰ ਚੈਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਰਾਜੇਸ਼ ਨਸੇ਼ ਕਰਨ ਦਾ ਆਦੀ ਹੈ ਅਤੇ ਉਸਨੇ ਹੁਣ ਨਸ਼ੀਲੀਆਂ ਗੋਲੀਆਂ (Narcotic pills) ਖਾਦੀਆਂ ਸਨ । ਰਾਜੇਸ਼ ਕੋਲੋਂ ਇੱਕ ਖਾਲੀ ਪੱਤਾ ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ 10 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ, ਜਾਨੋਂ ਮਾਰਨ ਤਹਿਤ ਕੇਸ ਦਰਜ

Scroll to Top