Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਨਾਜ ਮੰਡੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਅਨਾਜ ਮੰਡੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 3 ਜੂਨ 2025 : Police station Anaj Mandi registered a case against one under NDPS Act :  ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (NDPS Act)  ਤਹਿਤ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰੀਤੀਕ ਯਾਦਵ ਪੁੱਤਰ ਅਜੈ ਯਾਦਵ ਵਾਸੀ ਗਲੀ ਨੰ. 06 ਨੇੜੇ ਬਾਬਾ ਬਾਲਕ ਨਾਥ ਮੰਦਰ ਅਬਚਲ ਨਗਰ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਐਸ. ਆਈ. ਜਾਨਪਾਲ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੰਨਾ ਰੋਡ ਪੀਰ ਦੀ ਦਰਗਾਹ ਨੇੜੇ ਰੇਲਵੇ ਲਾਈਨ ਕੋਲ ਮੌਜੂਦ ਸਨ ਨੇ ਸ਼ੱਕ ਦੇ ਆਧਾਰ ਤੇ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਕੀਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Scroll to Top