ਰਾਜਪੁਰਾ, 3 ਜੂਨ 2025 : Police Station City Rajpura registered a case against one under the N. D. P. S. Act : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act ) ਤਹਿਤ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਿਰਨਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਪਿਲਖਣੀ ਥਾਣਾ ਸਦਰ ਰਾਜਪੁਰਾ ਸ਼ਾਮਲ ਹਨ ।
ਰੋਕ ਕੇ ਚੈਕ ਕੀਤਾ ਤਾਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ
ਪੁਲਸ ਮੁਤਾਬਕ ਏ. ਐਸ. ਆਈ. ਗੁਰਮੇਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਚੋੜਾ ਬੋਡ ਬੈਕ ਸਾਈਡ ਪੁਰਾਣਾ ਕਿਲਾ ਰਾਜਪੁਰਾ ਕੋਲ ਮੌਜੂਦ ਸਨ ਨੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ (500 narcotic pills) ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ