Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:39 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਨਾਭਾ ਕੀਤਾ ਇਕ ਵਿਰੁੱਧ ਸਰੀਰਕ ਸਬੰਧ ਬਣਾਉਣ ਤੇ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਕੀਤਾ ਇਕ ਵਿਰੁੱਧ ਸਰੀਰਕ ਸਬੰਧ ਬਣਾਉਣ ਤੇ ਕੇਸ ਦਰਜ

ਨਾਭਾ, 7 ਜੂਨ 2025 : Police station Kotwali Nabha registers a case against a person for having sexual intercourse : ਥਾਣਾ ਕੋਤਵਾਲੀ ਨਾਭਾ (Police station Kotwali Nabha) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 64 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਨੀ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਬੋਪਰ ਥਾਣਾ ਚੀਕਾ ਜਿਲਾ ਕੈਥਲ ਹਰਿਆਣਾ ਹੈ ।

ਕੀ ਹੋਇਆ ਲੜਕੀ ਨਾਲ ਮਾਂ ਦੇ ਜੇਠ ਦੇ ਘਰ ਵਿਚ

ਪੁਲਸ ਨੂੰ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ ਉਸਦੀ ਲੜਕੀ ਜਿਸਦੀ ਉਮਰ 22 ਸਾਲ ਦੇ ਕਰੀਬ ਹੈ ਕਰੀਬ ਇਕ ਸਾਲ ਤੋ ਉਸ ਦੇ ਜੇਠ ਦੇ ਘਰ ਰਹਿ ਰਹੀ ਸੀ ਤੇ 4 ਜੂਨ 2025 ਨੂੰ ਪੇਟ ਵਿੱਚ ਦਰਦ ਹੋਣ ਕਾਰਨ ਜਦੋਂ ਲੜਕੀ ਨੂੰ ਹਸਪਤਾਲ ਭਰਤੀ ਕਰਵਾਇਆ ਸੀ ਤਾਂ ਡਾਕਟਰੀ ਜਾਂਚ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਉਹ ਪ੍ਰੈਗਨੈਂਟ ਹੈ ਅਤੇ ਲੜਕੀ ਨੇ ਦੱਸਿਆ ਕਿ ਸੰਨੀ ਨੇ ਉਸ ਨੂੰ ਆਪਣੀਆਂ ਗੱਲਾਂ ਵਿੱਚ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾ ਲਏ ਅਤੇ ਵਾਰ-ਵਾਰ ਮਨ੍ਹਾਂ ਕਰਨ ਦੇ ਬਾਵਜੂਦ ਵੀ ਸਰੀਰਕ ਸਬੰਧ ਬਣਾਉਦਾ ਰਿਹਾ ਤੇ ਹੁਣ ਵਿਆਹ ਕਰਾਉਣ ਤੋ ਮਨ੍ਹਾਂ ਕਰ ਰਿਹਾ ਹੈ ।

ਸਿ਼ਕਾਇਤਕਰਤਾ ਨੇ ਦੱਸਿਆ ਕਿ 4 ਜੂਨ 2025 ਦੀ ਰਾਤ ਨੂੰ ਉਸਨੇ ਇੱਕ ਬੱਚੀ ਨੂੰ ਜਨਮ ਦਿੱਤਾ, ਜੋ ਪੀੜਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਈ. ਸੀ. ਯੂ. ਵਿੱਚ ਬੇਹੋਸ਼ ਹਾਲਤ ਵਿੱਚ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top