ਥਾਣਾ ਕੋਤਵਾਲੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 12 ਜੂਨ 2025 : Police station Kotwali registered a case against one under the N. D. P. S. Act : ਥਾਣਾ ਕੋਤਵਾਲੀ (Police Station) ਪਟਿਆਲਾ ਦੀ ਪੁਲਸ ਨੇ ਇਕ ਵਿਰੁੱਧ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਯੁਗੇਸ਼ ਪੁੱਤਰ ਇੰਦਰਪਾਲ ਵਾਸੀ ਸਰਵਾਲ ਸਟਰੀਟ ਤਰਵੈਣੀ ਚੋਂਕ ਪਟਿਆਲਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਐਸ. ਆਈ. ਦਵਿੰਦਰ ਸਿੰਘ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਨਾਲ ਡਕਾਲਾ ਚੰੁਗੀ ਪਟਿਆਲਾ ਕੋਲ ਮੌਜੂਸਨ ਤਾਂ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਕਿ ਚਿੱਟਾ/ ਹੈਰੋਇਨ ਪੀਣ ਦਾ ਆਦੀ ਹੈ ਤੇ ਹੋਟਲ ਗਰੇਸ ਤੋ ਥੋੜਾ ਅੱਗੇ ਛੋਟੀ ਨਦੀ ਕੰਢੇ ਝਾੜੀਆ ਵਿੱਚ ਬੈਠਾ ਨਸੇ਼ ਦਾ ਸੇਵਨ ਕਰ ਰਿਹਾ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top