Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:22 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਕੀਤਾ ਤਿੰਨ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਕੋਤਵਾਲੀ ਕੀਤਾ ਤਿੰਨ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 6 ਜੂਨ 2025 : Police station Kotwali registered a case against three under the N. D. P. S. Act : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ 307 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਅਕਤੀ ਵਿਰੁੱਧ ਹੋਇਆ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸ਼ਨਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਕਾਨ ਨੰ. 1568/3 ਨੇੜੇ ਕੰਬੋਜ ਧਰਮਸ਼ਾਲਾ ਰਾਘੋਮਾਜਰਾ ਪਟਿ, ਮਨੀਸ਼ ਪੁੱਤਰ ਬਸੰਤੇ ਵਾਸੀ ਮਕਾਨ ਨੰ. 43 ਗਲੀ ਨੰ. 02 ਗੁਰੂ ਤੇਗ ਬਹਾਦਰ ਕਲੋਨੀ ਪਟਿ, ਮੁਕੇਸ਼ ਰਾਜਪੂਤ ਪੁੱਤਰ ਵਿਜੇ ਬਹਾਦਰ ਵਾਸੀ ਕਿਰਾਏਦਾਰ ਗਿਆਨ ਕਲੋਨੀ ਗਲੀ ਨੰ. 02 ਨੇੜੇ ਪਾਣੀ ਵਾਲੀ ਟੈਂਕੀ ਸੂਲਰ ਰੋਡ ਪਟਿਆਲਾ ਸ਼ਾਮਲ ਹਨ ।

307 ਗ੍ਰਾਮ ਨਸ਼ੀਲਾ ਪਾਊਡਰ ਅਤੇ ਕਾਰ ਵਿੱਚੋ 1 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ

ਪੁਲਸ ਮੁਤਾਬਕ ਇੰਸਪੈਕਟਰ ਜਸਪ੍ਰੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਮਹਿੰਦਰਾ ਕਲੋਨੀ ਪਟਿਆਲਾ ਮੌਜੂਦ ਸਨ ਤਾਂ ਉਪਰੋਕਤ ਵਿਅਕਤੀ ਕਾਰ ਵਿਚ ਸਵਾਰ ਹੋ ਕੇ ਆਏ ਅਤੇ ਪੁਲਸ ਪਾਰਟੀ ਨੂੰ ਦੇਖ ਕੇ ਕਾਰ ਮੁਸਲਮਾਨ ਦੀ ਕਬਰਸਤਾਨ ਛੋਟੀ ਨਦੀ ਪੁਲ ਕੋਲ ਮੋੜ ਲਈ, ਜਿਸ ਤੇ ਪੁਲਿਸ ਪਾਰਟੀ ਵੱਲੋ ਪਿੱਛਾ ਕਰਦੇ ਸਮੇਂ ਕਾਰ ਚਾਲਕ ਨੇ ਆਪਣੇ ਹੱਥ ਵਿੱਚ ਫੜ੍ਹਿਆ ਲਿਫਾਫਾ ਜ਼ਮੀਨ ਤੇ ਸੁੱਟ ਦਿੱਤਾ, ਜਿਸ ਤੇ ਜਦੋਂ ਉਪਰੋਕਤ ਵਿਅਕਤੀਆਂ ਨੂੰ ਕਾਬੂ ਕਰਕੇ ਸੁੱਟੇ ਹੋਏ ਲਿਫਾਫੇ ਨੂੰ ਚੈਕ ਕੀਤਾ ਗਿਆ ਤਾਂ 307 ਗ੍ਰਾਮ ਨਸ਼ੀਲਾ ਪਾਊਡਰ ਅਤੇ ਕਾਰ ਵਿੱਚੋ 1ਲੱਖ 50 ਹਜ਼ਾਰ ਰੁਪਏ ਡਰੱਗ ਮਨੀ (1 lakh 50 thousand rupees drug money) ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top