Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਕੀਤਾ ਇਕ ਤੋਂ 10 ਗ੍ਰਾਮ ਚਿੱਟਾ ਬਰਾਮਦ

ਥਾਣਾ ਸਦਰ ਨਾਭਾ ਕੀਤਾ ਇਕ ਤੋਂ 10 ਗ੍ਰਾਮ ਚਿੱਟਾ ਬਰਾਮਦ

ਨਾਭਾ, 14 ਜੂਨ 2025 : Police station Sadar Nabha recovered one to 10 grams of white powder : ਥਾਣਾ ਸਦਰ ਨਾਭਾ (Police station Sadar Nabha) ਦੀ ਪੁਲਸ ਨੇ ਇਕ ਵਿਅਕਤੀ ਕੋਲੋਂ 10 ਗ੍ਰਾਮ ਚਿੱਟਾ, ਹੈਰੋਇਨ (Heroin) ਬਰਾਮਦ ਕੀਤੇ ਜਾਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬਿਕਰਮਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਸ਼ਾਮਲ ਹਨ ।

10 ਗ੍ਰਾਮ ਚਿੱਟਾ/ਹੈਰੋਇਨ ਬ੍ਰਾਮਦ ਹੋਇਆ

ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਗੋਲ ਚੌਂਕ ਰੋਹਟੀ ਪੁਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕ ਤ ਵਿਅਕਤੀ ਹੈਰੋਇਨ ਵੇਚਣ ਲਈ ਪਿੰਡ ਰੋਹਟਾ ਨੂੰ ਜਾਂਦੀ ਨਹਿਰ ਦੀ ਪਟੜ੍ਹੀ ਤੇ ਖੜ੍ਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 10 ਗ੍ਰਾਮ ਚਿੱਟਾ/ਹੈਰੋਇਨ (10 grams of white powder) ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

Scroll to Top