Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 5:53 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੀਤੀ ਲੋਬਾਨਾ ਬਣੀ ਗੂਗਲ ਦੀ ਭਾਰਤ ਵਿਚ ਕੰਟਰੀ ਮੈਨੇਜਰ ਅਤੇ ਉਪ ਪ੍ਰਧਾਨ

ਪ੍ਰੀਤੀ ਲੋਬਾਨਾ ਬਣੀ ਗੂਗਲ ਦੀ ਭਾਰਤ ਵਿਚ ਕੰਟਰੀ ਮੈਨੇਜਰ ਅਤੇ ਉਪ ਪ੍ਰਧਾਨ

ਪ੍ਰੀਤੀ ਲੋਬਾਨਾ ਬਣੀ ਗੂਗਲ ਦੀ ਭਾਰਤ ਵਿਚ ਕੰਟਰੀ ਮੈਨੇਜਰ ਅਤੇ ਉਪ ਪ੍ਰਧਾਨ
ਨਵੀਂ ਦਿੱਲੀ : ਗੂਗਲ ਨੇ ਪ੍ਰੀਤੀ ਲੋਬਾਨਾ ਨੂੰ ਭਾਰਤ ਲਈ ਨਵੀਂ ਕੰਟਰੀ ਮੈਨੇਜਰ ਅਤੇ ਉਪ ਪ੍ਰਧਾਨ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ । ਹੁਣ ਪ੍ਰੀਤੀ ਲੋਬਾਨਾ ਭਾਰਤ ਵਿਚ ਗੂਗਲ ਦਾ ਕਾਰੋਬਾਰ ਸੰਭਾਲੇਗੀ । ਉਨ੍ਹਾਂ ਦਾ ਉਦੇਸ਼ ਦੇਸ਼ ਵਿਚ ਡਿਜੀਟਲ ਮੌਕਿਆਂ ਨੂੰ ਸਮਰੱਥ ਬਣਾਉਣਾ ਅਤੇ ਭਾਰਤ ਦੀ ਡਿਜੀਟਲ ਅਰਥਵਿਵਸਥਾ ਨੂੰ ਨਵੀਆਂ ਉਚਾਈਆਂ `ਤੇ ਲਿਜਾਣਾ ਹੋਵੇਗਾ । ਇਹ ਅਹੁਦਾ ਜੁਲਾਈ ਤੋਂ ਖ਼ਾਲੀ ਸੀ । ਪ੍ਰੀਤੀ ਤੋਂ ਪਹਿਲਾਂ ਇਹ ਅਹੁਦਾ ਸੰਜੇ ਗੁਪਤਾ ਕੋਲ ਸੀ, ਜਿਨ੍ਹਾਂ ਨੂੰ ਇਸ ਸਾਲ ਦੇ ਸ਼ੁਰੂ ਵਿਚ ਤਰੱਕੀ ਦੇ ਬਾਅਦ ਏਸ਼ੀਆ ਪ੍ਰਸ਼ਾਂਤ ਖੇਤਰ ਦਾ ਪ੍ਰਧਾਨ ਬਣਾਇਆ ਗਿਆ ਸੀ । ਪ੍ਰੀਤੀ ਇਸ ਤੋਂ ਪਹਿਲਾਂ ਗੂਗਲ ਦੀ ਐਡਵਰਟਾਈਜ਼ਿੰਗ ਟੈਕਨਾਲੋਜੀ ਦੀ ਉਪ ਪ੍ਰਧਾਨ ਰਹਿ ਚੁਕੀ ਹੈ ।

Scroll to Top