ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ
ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ । ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ।

Leave a Comment

Your email address will not be published. Required fields are marked *

Scroll to Top