Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:58 am

+91 90915 01313 , +91 90916 01313

punjabbanni@gmail.com
punjabbani@yahoo.com

ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ

ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ

ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ 18 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੇਲਵੇ ਸਟੇਸ਼ਨਾਂ ਉਤੇ ਧਰਨੇ ਦਿੱਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰੇਲਵੇ ਸਟੇਸ਼ਨਾਂ ‘ਤੇ 3 ਘੰਟੇ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ’ਚ ਐਲਾਨ ਕੀਤਾ ਕਿ 18 ਦਸੰਬਰ ਨੂੰ ਕਿਸਾਨ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਤਹਿਤ ਟਰੈਕ ’ਤੇ ਧਰਨੇ ਦੇਣਗੇ । 18 ਦੇ ਰੇਲ ਰੋਕੋ ਧਰਨਿਆਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਕੇ ਜਾਣ ਵਾਲੇ
– ਜਿਲ੍ਹਾ ਮੋਗਾ ਵਿੱਚ ਜਿਤਵਾਲ, ਡਗਰੂ, ਮੋਗਾ ਸਟੇਸ਼ਨ
– ਜਿਲ੍ਹਾ ਫਰੀਦਕੋਟ ਵਿੱਚ ਫ਼ਰੀਦਕੋਟ ਸਟੇਸ਼ਨ
– ਜਿਲ੍ਹਾ ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ, -ਫਤਿਹਗੜ੍ਹ ਚੂੜੀਆਂ, ਬਟਾਲਾ ਪਲੇਟਫਾਰਮ
– ਜਿਲ੍ਹਾ ਜਲੰਧਰ ਵਿੱਚ ਲੋਹੀਆਂ ਖਾਸ, ਫਿਲੌਰ, ਜਲੰਧਰ ਕੈਂਟ, ਢਿੱਲਵਾਂ
– ਜਿਲ੍ਹਾ ਪਠਾਣਕੋਟ ਵਿੱਚ ਪਰਮਾਨੰਦ ਪਲੇਟਫਾਰਮ
– ਜਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲੇਟਫਾਰਮ, ਮਡਿਆਲਾ ਤੇ ਮਾਹਿਲਪੁਰ
– ਜਿਲ੍ਹਾ ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ
– ਜਿਲ੍ਹਾ ਲੁਧਿਆਣਾ ਵਿੱਚ ਸਾਹਨੇਵਾਲ
– ਜਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਬੂ ਸਟੇਸ਼ਨ
– ਜਿਲ੍ਹਾ ਮੁਹਾਲੀ ਵਿੱਚ ਰੇਲਵੇ ਸਟੇਸ਼ਨ 11 ਫੇਸ ਮੁਹਾਲੀ
– ਜਿਲ੍ਹਾ ਸੰਗਰੂਰ ਵਿੱਚ ਸੁਨਾਮ
– ਜਿਲ੍ਹਾ ਮਲੇਰਕੋਟਲੇ ਵਿੱਚ ਅਹਿਮਦਗੜ੍ਹ
– ਜਿਲ੍ਹਾ ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ
– ਜਿਲ੍ਹਾ ਰੂਪ ਨਗਰ ਵਿਚ ਰੇਲਵੇ ਸਟੇਸ਼ਨ ਰੂਪ ਨਗਰ
– ਜਿਲ੍ਹਾ ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ ਰਮਦਾਸ, ਜਹਾਂਗੀਰ, ਝੰਡੇ
– ਜਿਲ੍ਹਾ ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ
– ਜਿਲ੍ਹਾ ਤਰਨ ਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ
– ਜਿਲ੍ਹਾ ਨਵਾਂ ਸ਼ਹਿਰ ਵਿੱਚ ਬਹਿਰਾਮ
– ਜਿਲ੍ਹਾ ਬਠਿੰਡਾ ਵਿੱਚ ਰਾਮਪੁਰਾ
– ਜਿਲ੍ਹਾ ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਲੋਧੀ ਅਤੇ ਫਗਵਾੜਾ
– ਜਿਲ੍ਹਾ ਮੁਕਤਸਰ ਵਿੱਚ ਮਲੋਟ

Scroll to Top