Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 12:01 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਸੀ. ਡਿਪਾਰਮੈਟ ਕਾਂਗਰਸ ਦੇ ਬਲਾਕ ਚੈਅਰਮੈਨ ਆ ਦੀ ਹੋਈ ਬੈਠਕ

ਐਸ. ਸੀ. ਡਿਪਾਰਮੈਟ ਕਾਂਗਰਸ ਦੇ ਬਲਾਕ ਚੈਅਰਮੈਨ ਆ ਦੀ ਹੋਈ ਬੈਠਕ

ਨਾਭਾ 8 ਅਪ੍ਰੈਲ : ਪਟਿਆਲਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਕਾਂਗਰਸ ਕਮੇਟੀ ਐਸ. ਸੀ. ਡਿਪਾਰਟਮੇਂਟ ਪਟਿਆਲਾ ਦੇ ਬਲਾਕਾ ਦੇ ਚੇਅਰਮੈਨਾ ਦੀ ਮੀਟਿੰਗ ਜਿਲਾ ਚੈਅਰਮੈਨ ਕੁਲਵਿੰਦਰ ਸਿੰਘ ਸੁੱਖੇਵਾਲ ਅਤੇ ਟਿੱਕੁ ਖੇਸਲਾ ਸ਼ਹਿਰੀ ਅਤੇ ਰੂਲਰ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਰੇ ਬਲਾਕਾਂ ਦੇ ਚੇਅਰਮੈਨਾਂ ਨੇ ਹਾਜ਼ਰੀ ਲਗਵਾਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ ਨਾਲ ਹੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਬੁੱਤਾਂ ਨਾਲ ਛੇੜ ਛਾੜ ਦਾ ਵਿਰੋਧ ਕੀਤਾ ਨਾਲ ਹੀ ਜ਼ਿਮਨੀ ਚੋਣ ਜਿੱਤਣ ਲਈ ਸਰਦਾਰ ਕੁਲਦੀਪ ਸਿੰਘ ਵੈਦ ਜੀ ਦੇ ਨਿਰਦੇਸ਼ਾਂ ਤੋ ਐਸ. ਸੀ. ਡਿਪਾਰਟਮੇਂਟ ਦੇ ਸਾਰੇ ਆਹੁਦੇਦਾਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਭਾਰਤ ਭੂਸਨ ਆਸ਼ੂ ਜੀ ਨੂੰ ਜਿਤਾਉਣ ਲਈ ਆਗੂਆਂ ਨੂੰ ਲਾਮਬੰਦ ਕੀਤਾ ਸਭ ਤੋਂ ਜ਼ਰੂਰੀ ਇੱਕ ਮਤਾ ਪਾਸ ਕੀਤਾ ਕਿ 19 ਅਪ੍ਰੈਲ ਨੂੰ ਇੱਕ ਸ਼ੋਭਾ ਯਾਤਰਾ ਪਟਿਆਲਾ ਤਿ੍ਪੜੀ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬਸ ਸਟੈਂਡ ਤੱਕ ਕੱਡਣ ਲਈ ਸਾਰਿਆਂ ਨੇ ਸਹਿਮਤੀ ਪ੍ਰਗਟਾਈ ਅਤੇ ਸਾਰਿਆਂ ਨੂੰ ਇਸ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ ।

ਡਾਕਟਰ ਭੀਮ ਰਾਓ ਅੰਬੇਡਕਰ ਸਹਿਬ ਦੇ ਬੁੱਤਾਂ ਨਾਲ ਛੇੜਛਾੜ ਬਰਦਾਸ਼ਤ ਨਹੀਂ ਹੋਵੇਗੀ : ਸੁੱਖੇਵਾਲ, ਖੇਸਲਾ

ਇਸ ਮੌਕੇ ਕੁਲਵਿੰਦਰ ਸਿੰਘ ਸੁੱਖੇਵਾਲ ਚੇਅਰਮੈਨ ਐਸ. ਸੀ. ਡਿਪਾਰਟਮੈਂਟ ਪਟਿਆਲਾ ਰੂਲਰ ਨੇ ਬੀ. ਜੇ. ਪੀ. ਦੇ ਹਥਕੰਡਿਆਂ ਤੋਂ ਬਚਣ ਦੀ ਐਸ. ਸੀ. ਸਮਾਜ ਨੂੰ ਸਲਾਹ ਦਿੱਤੀ ਕਿ ਇਹ ਮਨੋਵਾਦੀ ਸੋਚ ਰੱਖਣ ਵਾਲੇ ਅੱਜ ਪੰਜਾਬ ਦੇ ਵਿੱਚ ਐਸਸੀ ਲੋਕਾਂ ਦੇ ਵੇੜਿਆਂ ਚ ਜਾ ਕੇ ਡੋਰੇ ਪਾ ਰਹੇ ਨੇ ਜਦ ਕਿ ਇਹਨਾਂ ਦੀ ਸੱਚਾਈ ਪੂਰਾ ਹਿੰਦੁਸਤਾਨ ਦੇਖ ਰਿਹਾ ਹੈ ਕਿਵੇਂ ਅਸੀਂ ਲੋਕਾਂ ਦੇ ਉੱਤੇ ਅੱਤਿਆਚਾਰ ਹੁੰਦੇ ਹਨ ਜਿੱਥੇ ਇਹਨਾਂ ਦੇ ਰਾਜ ਹਨ ਉੱਥੇ ਕਿਸ ਤਰ੍ਹਾਂ ਕਦੇ ਕਿਸੇ ਦੇ ਮੂੰਹ ਦੇ ਵਿੱਚ ਫਸਾਵ ਕਰਨਾ ਕਿਸੇ ਨੂੰ ਘੋੜੀ ਤੋਂ ਉਤਾਰ ਦੇਣਾ ਐਸੀ ਲੋਕਾਂ ਦੇ ਉੱਤੇ ਤਸਦ ਨੇ ਜਿਹੜੇ ਦਿਨੋ ਦਿਨ ਵੱਧ ਰਹੇ ਹਨ ਅਤੇ ਸੈਂਟਰ ਦੇ ਜੋ ਆਈ. ਏ. ਐਸ. 22 ਹੈਉਹਨਾਂ ਚ ਸਿਰਫ ਔਰ ਸਿਰਫ ਇੱਕ ਜਿਹੜਾ ਹੈ ਐਸ. ਸੀ. ਆਈਐਸ ਲਿਤਾ ਗਿਆ ਨਾਲ ਹੀ ਸੁੱਖੇਵਾਲ ਨੇ ਕਿਹਾ ਕਿ ਭਾਰਤ ਭੂਸ਼ਨ ਆਸੂ ਨੂੰ ਉਮੀਦਵਾਰ ਬਣਾਉਣ ਤੇ ਵਧਾਈ ਅਤੇ ਸਾਰਿਆਂ ਨੂੰ ਸ੍ਰੀ ਆਸੂ ਜੀ ਨੂੰ ਜਿਤਾਉਣ ਵਾਸਤੇ ਲੁਧਿਆਣੇ ਪਹੁੰਚਣ ਦੀ ਵੀ ਅਪੀਲ ਕੀਤੀ ਗਈ ।  ਇਸ ਮੋਕੇ ਕਰਮਜੀਤ ਸਿੰਘ ਲਚਕਾਣੀ, ਸੋਨੀ ਸਿੰਘ ਨਾਭਾ, ਗੁਰਜੰਟ ਸਿੰਘ ਸਨੌਰ, ਰਜਿੰਦਰ ਸਿੰਘ ਰੁਪਾਲਾ ਸਰਪੰਚ, ਤਰਸੇਮ ਸਿੰਘ ਖ਼ਾਨਪੁਰ ਵਾਈਸ ਚੇਅਰਮੈਨ, ਪਰਮਜੀਤ ਸਿੰਘ ਮੱਟੂ ਬਲਾਕ ਚੇਅਰਮੈਨ ਘਨੌਰ, ਹਰਦੀਪ ਸਿੰਘ ਘੱਗਾ ਬਲਾਕ ਚੇਅਰਮੈਨ, ਸ਼ਮਸ਼ੇਰ ਸਿੰਘ, ਜਸਵੀਰ ਸਿੰਘ ਬਲਾਕ ਚੇਅਰਮੈਨ ਰਾਜਪੁਰਾ, ਲਖਵਿੰਦਰ ਸਿੰਘ ਬਡਲਾ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਹਾਜ਼ਰੀ ਲਗਵਾਈ ।

Scroll to Top