Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਕੀਤਾ ਪੰਜ ਵਿਰੁੱਧ ਕੇਸ ਦਰਜ

ਥਾਣਾ ਸਦਰ ਨਾਭਾ ਕੀਤਾ ਪੰਜ ਵਿਰੁੱਧ ਕੇਸ ਦਰਜ

ਨਾਭਾ, 9 ਮਈ 2025 : Sadar police station Nabha registers case against five : ਥਾਣਾ ਸਦਰ ਨਾਭਾ ਪੁਲਸ ਨੇ ਵੱਖ ਵੱਖ ਧਾਰਾਵਾਂ 126 (2), 115 (2), 118 (1), 326 (ਐਫ), 191 (3) ਤਹਿਤ ਪੰਜ ਵਿਰੁੱਧ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ, ਕਰਮ ਸਿੰਘ ਪੁੱਤਰ ਬਾਬੂ ਸਿੰਘ, ਜਸਵੀਰ ਸਿੰਘ ਪੁੱਤਰ ਬਾਬੂ ਸਿੰਘ, ਦਲੀਪ ਸਿੰਘ ਪੁੱਤਰ ਸੰਤ ਰਾਮ, ਗੁਰਤੇਜ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀਆਨ ਪਿੰਡ ਕੋਟ ਕਲਾਂ ਥਾਣਾ ਸਦਰ ਨਾਭਾ ਸ਼ਾਮਲ ਹਨ ।

ਕੀ ਹੈ ਸਾਰਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕੋਟ ਕਲਾਂ ਥਾਣਾ ਸਦਰ ਨਾਭਾ ਨੇ ਦੱਸਿਆ ਕਿ 7 ਮਈ ਨੂੰ ਜਦੋਂ ਉਹ ਰਾਤ ਵੇਲੇ ਮੋਟਰਸਾਇਕਲ ਤੇ ਸਵਾਰ ਹੋ ਕੇ ਪਿੰਡ ਵਿੱਚ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਤੇਜਧਾਰ ਹਥਿਆਰਾ ਨਾਲ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 5 ਗ੍ਰਾਮ ਹੈਰੋਇਨ ਸਮੇਤ ਅੜਿੱਕੇ

Scroll to Top