Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:47 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਪਟਿਆਲਾ ਕੀਤਾ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਪਟਿਆਲਾ ਕੀਤਾ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

ਪਟਿਆਲਾ, 11 ਜੂਨ  2025 : Sadar Police Station, Patiala, registered a case against one person under the Excise Act : ਥਾਣਾ ਸਦਰ (Sadar Police Station) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 18 ਬਤੋਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦੀਦਾਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਚਮਾਰਹੇੜੀ ਥਾਣਾ ਸਦਰ ਪਟਿਆਲਾ ਸ਼ਾਮਲ ਹੈ ।

18 ਬੋਤਲਾ ਸ਼ਰਾਬ ਦੀਆਂ ਬ੍ਰਾਮਦ ਹੋਈਆ

ਪੁਲਸ ਮੁਤਾਬਕ ਏ. ਐਸ. ਆਈ. ਗਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਦੋਣ ਕਲਾਂ ਮੋੜ ਰਾਜਪੁਰਾ ਪਟਿਆਲਾ ਰੋਡ ਮੌਜੂਦ ਸਨ ਤਾਂ ਸੂਚਨਾ ਦੇ ਆਧਾਰ ਤੇ ਦੀਦਾਰ ਸਿੰਘ ਦੇ ਘਰ ਰੇਡ ਕੀਤੀ ਗਈ ਤਾਂ 18 ਬੋਤਲਾ ਸ਼ਰਾਬ (18 bottles of wine) ਦੀਆਂ ਬ੍ਰਾਮਦ ਹੋਈਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top