Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:46 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਕੀਤਾ 18 ਵਿਅਕਤੀਆਂ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਸਦਰ ਕੀਤਾ 18 ਵਿਅਕਤੀਆਂ ਵਿਅਕਤੀਆਂ ਵਿਰੁੱਧ ਕੇਸ ਦਰਜ

ਪਟਿਆਲਾ, 9 ਮਈ 2025 : Sadar police station registered a case against 18 persons : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਵੱਖ ਵੱਖ ਧਾਰਾਵਾਂ 115 (2), 126 (2), 125, 191 (3), 190, 351 (2) ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਮਿਤ ਸਿੰਘ ਪੁੱਤਰ ਪਰਮਜੀਤ ਸਿੰਘ, ਪਰਵਿੰਦਰ ਸਿੰਘ, ਹਰਭਜਨ ਸਿੰਘ ਪੁੱਤਰ ਵੀਰ ਸਿੰਘ, ਹਰਦੀਪ ਸਿੰਘ ਪੁੱਤਰ ਗੁਰਸ਼ਰਨ ਸਿੰਘ, ਪਰਮੀਤ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀਆਨ ਪਿੰਡ ਫਤਿਹਪੁਰ ਜੱਟਾ ਥਾਣਾ ਸਦਰ ਪਟਿ. ਅਤੇ 12/13 ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਹਰਭਜਨ ਸਿੰਘ ਨੇ ਸੁਮਿਤ ਸਿੰਘ ਨੂੰ ਫਾਇਰ ਕਰਨ ਲਈ ਕਿਹਾ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸਤਨਾਮ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜੱਟਾਂ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ ਪੰਚਾਇਤੀ ਜਮੀਨ ਦੀ ਬੋਲੀ ਹੋਣ ਕਾਰਨ 8 ਮਈ 25 ਨੂੰ 11.00 ਏ.ਐਮ ਤੇ ਉਹ ਖੁਦ ਆਪਣੇ ਭਰਾ ਲਖਵਿੰਦਰ ਸਿੰਘ ਅਤੇ ਪਿੰਡ ਦੇ ਹੋਰ ਆਦਮੀ ਧਰਮਸ਼ਾਲਾ ਵਿੱਚ ਇਕੱਠੇ ਹੋਏ ਸਨ ਤੇ ਉਪਰੋਕਤ ਵਿਅਕਤੀਆਂ ਨਾਲ ਮਾਮੂਲੀ ਤਕਰਾਰਬਾਜੀ ਹੋਣ ਕਾਰਨ ਹਰਭਜਨ ਸਿੰਘ ਨੇ ਸੁਮਿਤ ਸਿੰਘ ਨੂੰ ਫਾਇਰ ਕਰਨ ਲਈ ਕਿਹਾ ਤਾਂ ਸੁਮਿਤ ਸਿੰਘ ਨੇ ਆਪਣੇ ਡੱਬ ਵਿੱਚੋ ਪਿਸਟਲ ਕੱਢ ਕੇ ਫਾਇਰ ਕੀਤਾ, ਜੋ ਕਿ ਉਸਦੇ (ਸਿ਼ਕਾਇਤਕਰਤਾ) ਦੇ ਪੈਰਾਂ ਕੋਲ ਜਮੀਨ ਪਰ ਲੱਗੀ ਅਤੇ ਫਿਰ ਜਦੋ ਪਿਸਟਲ ਲੋਡ ਕਰਨ ਲੱਗਿਆ ਤਾਂ ਸਿ਼ਕਾਇਤਕਰਤਾ ਨੇ ਪਿਸਟਲ ਖੋਹ ਲਿਆ ਤੇ ਉਪਰੋਕਤ ਵਿਅਕਤੀਆਂ ਨੇ ਉਸਦੀ ਦੀ ਕੁੱਟਮਾਰ ਕਰਕੇ ਉਸ ਕੋਲੋਂ ਪਿਸਟਲ ਖੋਹ ਲਿਆ ਤੇ ਹੋਰ ਫਾਇਰ ਕੀਤੇ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ

Scroll to Top