Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:47 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਕੀਤਾ ਗੱਡੀ ਦੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਸਦਰ ਕੀਤਾ ਗੱਡੀ ਦੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਪਟਿਆਲਾ, 13 ਜੂਨ 2025 : Sadar police station registered a case against the unknown person in the vehicle : ਥਾਣਾ ਸਦਰ (Sadar police station)  ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 281, 126-ਏ ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਅਮਾਮਗੜ੍ਹ ਵਾਰਡ ਨੰ. 12 ਸਮਾਣਾ ਨੇ ਦੱਸਿਆ ਕਿ 12 ਜੂਨ 2025 ਨੂੰ ਉਹ ਆਪਣੇ ਮੋਟਰਸਾਇਕਲ ਤੇਸਵਾਰ ਹੋ ਕੇ ਪਿੰਡ ਘਲੋੜੀ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿੱਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਕਾਫੀ ਸੱਟਾਂ ਲੱਗੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top