Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਨੌਰ ਪੁਲਸ ਕੀਤਾ ਮੋਟਰਸਈਕਲ ਤੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਥਾਣਾ ਸਨੌਰ ਪੁਲਸ ਕੀਤਾ ਮੋਟਰਸਈਕਲ ਤੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਸਨੌਰ, (ਪਟਿਆਲਾ), 2 ਜੂਨ 2025 : Sanaur police station registered a case against an unknown driver on a motorcycle. : ਥਾਣਾ ਸਨੌਰ (Police Station Sanaur) ਦੀ ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ (Unknown Motorcycle driver) ਵਿਰੁੱਧ ਵੱਖ ਵੱਖ ਧਾਰਾਵਾਂ 281, 106 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਡਾਕਟਰਾਂ ਵੱਲੋਂ ਨਿਰਮਲ ਕੁਮਾਰ ਨੂੰ ਦੇ ਦਿੱਤਾ ਮ੍ਰਿਤਕ ਕਰਾਰ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਸੁਰੇਸ਼ ਕੁਮਾਰ ਪੁੱਤਰ ਨਿਰਮਲ ਕੁਮਾਰ ਵਾਸੀ ਭਾਰਤ ਕਲੋਨੀ ਨਾਭਾ ਰੋਡ ਪਟਿ. ਹਾਲ ਵਾਸੀ ਲਲਿਤ ਬੰਸਲ ਦਾ ਇੱਟਾਂ ਦਾ ਭੱਠਾ ਪਿੰਡ ਸਿਆਲੂ ਚੋਰਾ ਘਨੋਰ ਰੋਡ ਨੇ ਦੱਸਿਆ ਕਿ 31 ਮਈ 2025 ਨੂੰ ਉਸਦੇ ਪਿਤਾ ਨਿਰਮਲ ਕੁਮਾਰ ਆਈ. ਟੀ. ਬੀ. ਪੀ. ਚੌਂਕ ਘਨੌਰ ਤੋਂ ਚੋਰਾ ਨੇੜੇ ਪਿੰਡ ਅਸਰਪੁਰ ਖੜਾ ਕਿਸੇ ਵਾਹਨ ਦਾ ਇੰਤਜਾਰ ਕਰ ਰਹੇ ਸੀ ਤਾਂ ਮੋਟਰਸਾਈਕਲ ਦੇ ਡਰਾਈਵਰ ਨੇ ਆਪਣਾ ਮੋਟਰਾਇਕਲ ਬੜੀ ਤੇਜੀ ਤੇ ਲਾਪ੍ਰਵਾਹੀ (Fast and careless) ਦੇ ਨਾਲ ਰੌਂਗ ਸਾਈਡ ਤੋਂ ਲਿਆ ਕੇ ਉਸ ਦੇ ਪਿਤਾ ਵਿੱਚ ਮਾਰਿਆ, ਜਿਸ ਕਾਰਨ ਵਾਪਰੇ ਹਾਦਸੇ ਵਿਚ ਉਸ ਦੇ ਪਿਤਾ ਦੇ ਕਾਫੀ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਨਿਰਮਲ ਕੁਮਾਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਨੌਰ ਨੇ ਕੀਤਾ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ

Scroll to Top